Wed, Apr 24, 2024
Whatsapp

ਦਿੱਲੀ 'ਚ ਮੈਟਰੋ ਸਟੇਸ਼ਨ ਨੇੜੇ ਫ਼ਰਨੀਚਰ ਮਾਰਕੀਟ 'ਚ ਲੱਗੀ ਭਿਆਨਕ ਅੱਗ , ਸਮਾਨ ਸੜ ਕੇ ਸੁਆਹ

Written by  Shanker Badra -- June 21st 2019 10:49 AM
ਦਿੱਲੀ 'ਚ ਮੈਟਰੋ ਸਟੇਸ਼ਨ ਨੇੜੇ ਫ਼ਰਨੀਚਰ ਮਾਰਕੀਟ 'ਚ ਲੱਗੀ ਭਿਆਨਕ ਅੱਗ , ਸਮਾਨ ਸੜ ਕੇ ਸੁਆਹ

ਦਿੱਲੀ 'ਚ ਮੈਟਰੋ ਸਟੇਸ਼ਨ ਨੇੜੇ ਫ਼ਰਨੀਚਰ ਮਾਰਕੀਟ 'ਚ ਲੱਗੀ ਭਿਆਨਕ ਅੱਗ , ਸਮਾਨ ਸੜ ਕੇ ਸੁਆਹ

ਦਿੱਲੀ 'ਚ ਮੈਟਰੋ ਸਟੇਸ਼ਨ ਨੇੜੇ ਫ਼ਰਨੀਚਰ ਮਾਰਕੀਟ 'ਚ ਲੱਗੀ ਭਿਆਨਕ ਅੱਗ , ਸਮਾਨ ਸੜ ਕੇ ਸੁਆਹ:ਨਵੀਂ ਦਿੱਲੀ : ਦਿੱਲੀ ਮੈਟਰੋ ਦੇ ਕਾਲਿੰਦੀ ਕੁੰਜ ਮੈਟਰੋ ਸਟੇਸ਼ਨ ਨੇੜੇ ਫਰਨੀਚਰ ਮਾਰਕਿਟ ਵਿਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। [caption id="attachment_309482" align="aligncenter" width="300"]Delhi Metro station Near Furniture Market Fire ਦਿੱਲੀ 'ਚ ਮੈਟਰੋ ਸਟੇਸ਼ਨ ਨੇੜੇ ਫ਼ਰਨੀਚਰ ਮਾਰਕੀਟ 'ਚ ਲੱਗੀ ਭਿਆਨਕ ਅੱਗ , ਸਮਾਨ ਸੜ ਕੇ ਸੁਆਹ[/caption] ਇਸ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ 17 ਗੱਡੀਆਂ ਪਹੁੰਚੀਆਂ ਹਨ, ਜਿਨ੍ਹਾਂ ਵਲੋਂ ਅੱਗ ਨੂੰ ਕਾਬੂ ਹੇਠ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। [caption id="attachment_309481" align="aligncenter" width="300"]Delhi Metro station Near Furniture Market Fire ਦਿੱਲੀ 'ਚ ਮੈਟਰੋ ਸਟੇਸ਼ਨ ਨੇੜੇ ਫ਼ਰਨੀਚਰ ਮਾਰਕੀਟ 'ਚ ਲੱਗੀ ਭਿਆਨਕ ਅੱਗ , ਸਮਾਨ ਸੜ ਕੇ ਸੁਆਹ[/caption] ਇਸ ਹਾਦਸੇ 'ਚ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ ਪਰ ਦੱਸਿਆ ਰਿਹਾ ਹੈ ਕਿ ਇਸ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ। [caption id="attachment_309483" align="aligncenter" width="300"]Delhi Metro station Near Furniture Market Fire ਦਿੱਲੀ 'ਚ ਮੈਟਰੋ ਸਟੇਸ਼ਨ ਨੇੜੇ ਫ਼ਰਨੀਚਰ ਮਾਰਕੀਟ 'ਚ ਲੱਗੀ ਭਿਆਨਕ ਅੱਗ , ਸਮਾਨ ਸੜ ਕੇ ਸੁਆਹ[/caption] ਇਸ ਮਾਰਕਿਟ ਨੂੰ ਹਟਾਉਣ ਲਈ ਕਈ ਵਾਰ ਐਮਸੀਡੀ ਨੂੰ ਪੱਤਰ ਲਿਖੇ ਗਏ ਪਰ ਇਸ ਗੈਰ-ਕਾਨੂੰਨੀ ਮਾਰਕਿਟ ਨੂੰ ਨਹੀਂ ਹਟਾਇਆ ਗਿਆ।ਫਿਲਹਾਲ ਮੈਟਰੋ ਨੂੰ ਡੇਢ ਘੰਟੇ ਲਈ ਬੰਦ ਰੱਖਿਆ ਜਾਵੇਗਾ।ਇਸ ਭਿਆਨਕ ਹਾਦਸੇ ਵਿਚ 15 ਦੁਕਾਨਾਂ ਸੜ ਕੇ ਸੁਆਹ ਹੋ ਗਈਆਂ ਹਨ। -PTCNews


Top News view more...

Latest News view more...