Fri, Sep 4, 2026
Whatsapp

ਦਿੱਲੀ ਤੋਂ ਲੋਕ ਸਭਾ ਮੈਂਬਰ ਤੇ ਪ੍ਰਸਿੱਧ ਗਾਇਕ ਹੰਸ ਰਾਜ ਹੰਸ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Reported by:  PTC News Desk  Edited by:  Shanker Badra -- June 03rd 2019 02:14 PM
ਦਿੱਲੀ ਤੋਂ ਲੋਕ ਸਭਾ ਮੈਂਬਰ ਤੇ ਪ੍ਰਸਿੱਧ ਗਾਇਕ ਹੰਸ ਰਾਜ ਹੰਸ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਦਿੱਲੀ ਤੋਂ ਲੋਕ ਸਭਾ ਮੈਂਬਰ ਤੇ ਪ੍ਰਸਿੱਧ ਗਾਇਕ ਹੰਸ ਰਾਜ ਹੰਸ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਦਿੱਲੀ ਤੋਂ ਲੋਕ ਸਭਾ ਮੈਂਬਰ ਤੇ ਪ੍ਰਸਿੱਧ ਗਾਇਕ ਹੰਸ ਰਾਜ ਹੰਸ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ:ਅੰਮ੍ਰਿਤਸਰ : ਦਿੱਲੀ ਦੇ ਉੱਤਰੀ-ਪੱਛਮੀ ਹਲਕੇ ਤੋਂ ਲੋਕ ਸਭਾ ਮੈਂਬਰ ਤੇ ਪ੍ਰਸਿੱਧ ਗਾਇਕ ਹੰਸ ਰਾਜ ਹੰਸ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। [caption id="attachment_302905" align="aligncenter" width="300"]Delhi MP And Singer Hans Raj Hans At Sri Harmandir Sahib
ਦਿੱਲੀ ਤੋਂ ਲੋਕ ਸਭਾ ਮੈਂਬਰ ਤੇ ਪ੍ਰਸਿੱਧ ਗਾਇਕ ਹੰਸ ਰਾਜ ਹੰਸ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption] ਓਥੇ ਹੰਸ ਰਾਜ ਹੰਸ ਨੇ ਚੋਣ ਜਿੱਤਣ ਮਗਰੋਂ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਹੈ।ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਗੁਰੂ ਘਰ ਦੀ ਬਖਸ਼ਿਸ਼ ਤੇ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਭੇਂਟ ਕਰਕੇ ਹੰਸ ਰਾਜ ਹੰਸ ਦਾ ਸਨਮਾਨ ਕੀਤਾ ਹੈ। [caption id="attachment_302903" align="aligncenter" width="300"]Delhi MP And Singer Hans Raj Hans At Sri Harmandir Sahib
ਦਿੱਲੀ ਤੋਂ ਲੋਕ ਸਭਾ ਮੈਂਬਰ ਤੇ ਪ੍ਰਸਿੱਧ ਗਾਇਕ ਹੰਸ ਰਾਜ ਹੰਸ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption] ਇਸ ਤੋਂ ਪਹਿਲਾਂ ਅੱਜ ਸਵੇਰੇ ਹੰਸ ਰਾਜ ਹੰਸ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਪਹਿਲਾਂ ਰਸਤੇ 'ਚ ਜੰਡਿਆਲਾ ਗੁਰੂ ਵਿਖੇ ਪਹੁੰਚੇ ਸਨ।ਜਿਥੇ ਭਾਜਪਾ ਵਰਕਰਾਂ ਨੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਹੈ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਤੇ ਪੰਜਾਬ ਦਾ ਸਰਬਪੱਖੀ ਵਿਕਾਸ ਹੋਵੇਗਾ ਅਤੇ ਸੂਬੇ 'ਚ ਨਵੇਂ ਪ੍ਰਾਜੈਕਟ ਵੀ ਲਿਆਂਦੇ ਜਾਣਗੇ। [caption id="attachment_302904" align="aligncenter" width="300"]Delhi MP And Singer Hans Raj Hans At Sri Harmandir Sahib
ਦਿੱਲੀ ਤੋਂ ਲੋਕ ਸਭਾ ਮੈਂਬਰ ਤੇ ਪ੍ਰਸਿੱਧ ਗਾਇਕ ਹੰਸ ਰਾਜ ਹੰਸ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਜਲੰਧਰ ‘ਚ ਸਬ ਇੰਸਪੈਕਟਰ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ ਜ਼ਿਕਰਯੋਗ ਹੈ ਕਿ ਗਾਇਕ ਹੰਸ ਰਾਜ ਹੰਸ ਨੇ ਨਵੀਂ ਦਿੱਲੀ ਦੇ ਉੱਤਰੀ-ਪੱਛਮੀ ਹਲਕੇ ਤੋਂ ਸਾਢੇ 5 ਲੱਖ ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕਰ ਕੇ ਰਾਜਧਾਨੀ ਦਿੱਲੀ ਵਿਚ ਨਵਾਂ ਇਤਿਹਾਸ ਬਣਾਇਆ ਹੈ। -PTCNews
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK