ਦਿੱਲੀ-ਐਨ ਸੀ ਆਰ 'ਚ ਲੱਗੇ ਭੁਚਾਲ ਦੇ ਝਟਕੇ, ਲੋਕਾਂ ਦੀ ਉੱਡੀ ਨੀਂਦ
ਦਿੱਲੀ-ਐਨ ਸੀ ਆਰ 'ਚ ਲੱਗੇ ਭੁਚਾਲ ਦੇ ਝਟਕੇ, ਲੋਕਾਂ ਦੀ ਉੱਡੀ ਨੀਂਦ[/caption]
ਨਾਲ ਹੀ ਉੱਤਰ ਪ੍ਰਦੇਸ਼ ਦੇ ਮੇਰਠ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਤੋਂ ਬਾਅਦ ਲੋਕਾਂ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ।
[caption id="attachment_259219" align="aligncenter" width="300"]
ਦਿੱਲੀ-ਐਨ ਸੀ ਆਰ 'ਚ ਲੱਗੇ ਭੁਚਾਲ ਦੇ ਝਟਕੇ, ਲੋਕਾਂ ਦੀ ਉੱਡੀ ਨੀਂਦ[/caption]
ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਜੰਮੂ ਕਸ਼ਮੀਰ ਸਮੇਤ ਪੂਰੇ ਉੱਤਰ ਭਾਰਤ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ, ਪਰ ਕੋਈ ਜਾਨੀ ਮਾਲੀ ਨੁਕਸਾਨ ਨਹੀਂ ਹੋਇਆ ਸੀ।
-PTC News