Fri, Apr 26, 2024
Whatsapp

ਦਿੱਲੀ-ਐਨ ਸੀ ਆਰ 'ਚ ਲੱਗੇ ਭੁਚਾਲ ਦੇ ਝਟਕੇ, ਲੋਕਾਂ ਦੀ ਉੱਡੀ ਨੀਂਦ

Written by  Jashan A -- February 20th 2019 08:40 AM
ਦਿੱਲੀ-ਐਨ ਸੀ ਆਰ 'ਚ ਲੱਗੇ ਭੁਚਾਲ ਦੇ ਝਟਕੇ, ਲੋਕਾਂ ਦੀ ਉੱਡੀ ਨੀਂਦ

ਦਿੱਲੀ-ਐਨ ਸੀ ਆਰ 'ਚ ਲੱਗੇ ਭੁਚਾਲ ਦੇ ਝਟਕੇ, ਲੋਕਾਂ ਦੀ ਉੱਡੀ ਨੀਂਦ

ਦਿੱਲੀ-ਐਨ ਸੀ ਆਰ 'ਚ ਲੱਗੇ ਭੁਚਾਲ ਦੇ ਝਟਕੇ, ਲੋਕਾਂ ਦੀ ਉੱਡੀ ਨੀਂਦ,ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ 'ਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.9 ਮਾਪੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਭੂਚਾਲ ਦੇ ਕਾਰਨ ਕੋਈ ਜਾਨੀ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। [caption id="attachment_259218" align="aligncenter" width="300"]delhi ਦਿੱਲੀ-ਐਨ ਸੀ ਆਰ 'ਚ ਲੱਗੇ ਭੁਚਾਲ ਦੇ ਝਟਕੇ, ਲੋਕਾਂ ਦੀ ਉੱਡੀ ਨੀਂਦ[/caption] ਨਾਲ ਹੀ ਉੱਤਰ ਪ੍ਰਦੇਸ਼ ਦੇ ਮੇਰਠ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਤੋਂ ਬਾਅਦ ਲੋਕਾਂ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। [caption id="attachment_259219" align="aligncenter" width="300"]delhi ਦਿੱਲੀ-ਐਨ ਸੀ ਆਰ 'ਚ ਲੱਗੇ ਭੁਚਾਲ ਦੇ ਝਟਕੇ, ਲੋਕਾਂ ਦੀ ਉੱਡੀ ਨੀਂਦ[/caption] ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਜੰਮੂ ਕਸ਼ਮੀਰ ਸਮੇਤ ਪੂਰੇ ਉੱਤਰ ਭਾਰਤ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ, ਪਰ ਕੋਈ ਜਾਨੀ ਮਾਲੀ ਨੁਕਸਾਨ ਨਹੀਂ ਹੋਇਆ ਸੀ। -PTC News


Top News view more...

Latest News view more...