Sun, Apr 28, 2024
Whatsapp

ਦਿੱਲੀ-ਐਨ.ਸੀ.ਆਰ 'ਚ ਲੱਗੇ ਭੁਚਾਲ ਦੇ ਝਟਕੇ, ਲੋਕਾਂ 'ਚ ਸਹਿਮ ਦਾ ਮਾਹੌਲ

Written by  Jashan A -- February 02nd 2019 06:09 PM
ਦਿੱਲੀ-ਐਨ.ਸੀ.ਆਰ 'ਚ ਲੱਗੇ ਭੁਚਾਲ ਦੇ ਝਟਕੇ, ਲੋਕਾਂ 'ਚ ਸਹਿਮ ਦਾ ਮਾਹੌਲ

ਦਿੱਲੀ-ਐਨ.ਸੀ.ਆਰ 'ਚ ਲੱਗੇ ਭੁਚਾਲ ਦੇ ਝਟਕੇ, ਲੋਕਾਂ 'ਚ ਸਹਿਮ ਦਾ ਮਾਹੌਲ

ਦਿੱਲੀ-ਐਨ.ਸੀ.ਆਰ 'ਚ ਲੱਗੇ ਭੁਚਾਲ ਦੇ ਝਟਕੇ, ਲੋਕਾਂ 'ਚ ਸਹਿਮ ਦਾ ਮਾਹੌਲ,ਨਵੀਂ ਦਿੱਲੀ: ਦਿੱਲੀ-ਐਨ.ਸੀ.ਆਰ 'ਚ ਅੱਜ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਭੂਚਾਲ ਦੀ ਤੀਬਰਤਾ 6.4 ਮਾਪੀ ਗਈ ਹੈ। ਭੂਚਾਲ ਦੇ ਝਟਕਿਆ ਨਾਲ ਦਿੱਲੀ ਵਿੱਚ ਡਰ ਮਹੋਲ ਬਣ ਗਿਆ। [caption id="attachment_250155" align="aligncenter" width="300"]delhi ਦਿੱਲੀ-ਐਨ.ਸੀ.ਆਰ 'ਚ ਲੱਗੇ ਭੁਚਾਲ ਦੇ ਝਟਕੇ, ਲੋਕਾਂ 'ਚ ਸਹਿਮ ਦਾ ਮਾਹੌਲ[/caption] ਮਿਲੀ ਜਾਣਕਾਰੀ ਮੁਤਾਬਕ ਭੁਚਾਲ ਕਾਰਨ ਕੋਈ ਜਾਨੀ-ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ। [caption id="attachment_250156" align="aligncenter" width="300"]delhi ਦਿੱਲੀ-ਐਨ.ਸੀ.ਆਰ 'ਚ ਲੱਗੇ ਭੁਚਾਲ ਦੇ ਝਟਕੇ, ਲੋਕਾਂ 'ਚ ਸਹਿਮ ਦਾ ਮਾਹੌਲ[/caption] ਦੁਨੀਆ ਦੀ ਗੱਲ ਕਰੀਏ ਤਾਂ ਇੰਡੋਨੇਸ਼ੀਆ 'ਚ ਭੁਚਾਲ ਦੇ ਝਟਕੇ ਲੱਗਣ ਨਾਲ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਸੁਮਾਤਰਾ ਵਿੱਚ ਇਸ ਭੁਚਾਲਦੀ ਤੀਬਰਤਾ ਰਿਏਕਟਰ ਪੈਮਾਨੇ 'ਤੇ 6.1 ਮਾਪੀ ਗਈ ਹੈ। -PTC News


Top News view more...

Latest News view more...