Advertisment

ਦਿੱਲੀ-ਐਨ.ਸੀ.ਆਰ 'ਚ ਲੱਗੇ ਭੁਚਾਲ ਦੇ ਝਟਕੇ, ਲੋਕਾਂ 'ਚ ਸਹਿਮ ਦਾ ਮਾਹੌਲ

author-image
Jashan A
Updated On
New Update
ਦਿੱਲੀ-ਐਨ.ਸੀ.ਆਰ 'ਚ ਲੱਗੇ ਭੁਚਾਲ ਦੇ ਝਟਕੇ, ਲੋਕਾਂ 'ਚ ਸਹਿਮ ਦਾ ਮਾਹੌਲ
Advertisment
ਦਿੱਲੀ-ਐਨ.ਸੀ.ਆਰ 'ਚ ਲੱਗੇ ਭੁਚਾਲ ਦੇ ਝਟਕੇ, ਲੋਕਾਂ 'ਚ ਸਹਿਮ ਦਾ ਮਾਹੌਲ,ਨਵੀਂ ਦਿੱਲੀ: ਦਿੱਲੀ-ਐਨ.ਸੀ.ਆਰ 'ਚ ਅੱਜ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਭੂਚਾਲ ਦੀ ਤੀਬਰਤਾ 6.4 ਮਾਪੀ ਗਈ ਹੈ। ਭੂਚਾਲ ਦੇ ਝਟਕਿਆ ਨਾਲ ਦਿੱਲੀ ਵਿੱਚ ਡਰ ਮਹੋਲ ਬਣ ਗਿਆ। delhi ਦਿੱਲੀ-ਐਨ.ਸੀ.ਆਰ 'ਚ ਲੱਗੇ ਭੁਚਾਲ ਦੇ ਝਟਕੇ, ਲੋਕਾਂ 'ਚ ਸਹਿਮ ਦਾ ਮਾਹੌਲ ਮਿਲੀ ਜਾਣਕਾਰੀ ਮੁਤਾਬਕ ਭੁਚਾਲ ਕਾਰਨ ਕੋਈ ਜਾਨੀ-ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ। delhi ਦਿੱਲੀ-ਐਨ.ਸੀ.ਆਰ 'ਚ ਲੱਗੇ ਭੁਚਾਲ ਦੇ ਝਟਕੇ, ਲੋਕਾਂ 'ਚ ਸਹਿਮ ਦਾ ਮਾਹੌਲ ਦੁਨੀਆ ਦੀ ਗੱਲ ਕਰੀਏ ਤਾਂ ਇੰਡੋਨੇਸ਼ੀਆ 'ਚ ਭੁਚਾਲ ਦੇ ਝਟਕੇ ਲੱਗਣ ਨਾਲ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਸੁਮਾਤਰਾ ਵਿੱਚ ਇਸ ਭੁਚਾਲਦੀ ਤੀਬਰਤਾ ਰਿਏਕਟਰ ਪੈਮਾਨੇ 'ਤੇ 6.1 ਮਾਪੀ ਗਈ ਹੈ। -PTC News-
punjabi-news latest-punjabi-news earthquake-news national-news latest-earthquake-news news-in-punjabi earthquake-news-in-punjabi
Advertisment

Stay updated with the latest news headlines.

Follow us:
Advertisment