Advertisment

ਲੋਕ ਸਭਾ ਚੋਣਾਂ 2019 : ਦਿੱਲੀ ਦੇ ਸਭ ਤੋਂ ਬਜ਼ੁਰਗ ਵੋਟਰ 111 ਸਾਲਾ ਬਚਨ ਸਿੰਘ ਨੇ ਪਾਈ ਵੋਟ

author-image
Shanker Badra
Updated On
New Update
ਲੋਕ ਸਭਾ ਚੋਣਾਂ 2019 : ਦਿੱਲੀ ਦੇ ਸਭ ਤੋਂ ਬਜ਼ੁਰਗ ਵੋਟਰ 111 ਸਾਲਾ ਬਚਨ ਸਿੰਘ ਨੇ ਪਾਈ ਵੋਟ
Advertisment
ਲੋਕ ਸਭਾ ਚੋਣਾਂ 2019 : ਦਿੱਲੀ ਦੇ ਸਭ ਤੋਂ ਬਜ਼ੁਰਗ ਵੋਟਰ 111 ਸਾਲਾ ਬਚਨ ਸਿੰਘ ਨੇ ਪਾਈ ਵੋਟ:ਨਵੀਂ ਦਿੱਲੀ : ਲੋਕ ਸਭਾ ਚੋਣਾਂ 2019 ਨੂੰ ਲੈ ਕੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਿਆ ਹੈ।ਦੇਸ਼ ‘ਚ ਲੋਕ ਸਭਾ ਚੋਣਾਂ 2019 ਦੇ ਛੇਵੇਂ ਪੜਾਅ ਤਹਿਤ ਅੱਜ 7 ਸੂਬਿਆਂ ਦੀਆਂ 59 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ।ਜਿਸ ਵਿੱਚ ਅੱਜ ਉਤਰ ਪ੍ਰਦੇਸ਼ ਦੀਆਂ 14, ਹਰਿਆਣਾ ਦੀਆਂ 10, ਪੱਛਮੀ ਬੰਗਾਲ, ਮੱਧ ਪ੍ਰਦੇਸ਼, ਬਿਹਾਰ ਤੇ ਪੱਛਮੀ ਬੰਗਾਲ ਦੀਆਂ 8-8, ਦਿੱਲੀ ਦੀਆਂ 7 ਤੇ ਝਾਰਖੰਡ ਦੀਆਂ 4 ਸੀਟਾਂ 'ਤੇ ਵੋਟਾਂ ਪੈ ਰਹੀਆਂ ਹਨ। Delhi oldest voter 111-year old Bachan Singh vote polling booth in Sant Garh ਲੋਕ ਸਭਾ ਚੋਣਾਂ 2019 : ਦਿੱਲੀ ਦੇ ਸਭ ਤੋਂ ਬਜ਼ੁਰਗ ਵੋਟਰ 111 ਸਾਲਾ ਬਚਨ ਸਿੰਘ ਨੇ ਪਾਈ ਵੋਟ ਅੱਜ ਸਵੇਰੇ ਤੋਂ ਹੀ ਵੋਟਿੰਗ ਸ਼ੁਰੂ ਹੁੰਦਿਆਂ ਹੀ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਿਆ ਗਿਆ ਹੈ ਅਤੇ ਬੂਥ ਕੇਂਦਰਾਂ ਉਤੇ ਵੋਟਰਾਂ ਦੀਆਂ ਲੰਬੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ।ਵੋਟਾਂ ਪਾਉਣ ਲਈ ਨੌਜਵਾਨਾਂ ਤੋਂ ਲੈ ਬਜ਼ੁਰਗਾਂ ਵਿਚ ਭਾਰੀ ਉਤਸ਼ਾਹ ਹੈ।ਇਸ ਦੌਰਾਨ ਗਰਮੀ ਤੋਂ ਪ੍ਰੇ਼ਸਾਨ ਲੋਕ ਛੱਤਰੀ ਲੈ ਕੇ ਵੋਟ ਪਾਉਣ ਲਈ ਬੂਥ ਕੇਂਦਰਾਂ ਉਤੇ ਪਹੁੰਚ ਰਹੇ ਹਨ।
Advertisment
Delhi oldest voter 111-year old Bachan Singh vote polling booth in Sant Garh ਲੋਕ ਸਭਾ ਚੋਣਾਂ 2019 : ਦਿੱਲੀ ਦੇ ਸਭ ਤੋਂ ਬਜ਼ੁਰਗ ਵੋਟਰ 111 ਸਾਲਾ ਬਚਨ ਸਿੰਘ ਨੇ ਪਾਈ ਵੋਟ ਇਸ ਦੌਰਾਨ ਚੋਣਾਂ ਨੂੰ ਲੈ ਕੇ ਜਿੱਥੇ ਨੌਜਵਾਨ ਵੋਟਰਾਂ 'ਚ ਭਾਰੀ ਉਤਸ਼ਾਹ ਹੈ, ਉੱਥੇ ਹੀ ਬਜ਼ੁਰਗਾਂ ਵਿਚ ਭਾਰੀ ਉਤਸ਼ਾਹ ਹੈ।ਇਸ ਸਮੇਂ ਲੋਕ ਸਭਾ ਚੋਣਾਂ ਵਿੱਚ ਬਜ਼ੁਰਗ ਵੋਟਰ ਵੀ ਪਿੱਛੇ ਨਹੀਂ ਹਨ।ਇਸ ਦੌਰਾਨ 111 ਸਾਲਾ ਬਚਨ ਸਿੰਘ ਨੇ ਦਿੱਲੀ ਦੇ ਸੰਤ ਗੜ੍ਹ 'ਚ ਬਣੇ ਪੋਲਿੰਗ ਬੂਥ 'ਤੇ ਜਾ ਕੇ ਆਪਣੀ ਵੋਟ ਪਾਈ ਹੈ।ਦੱਸਣਯੋਗ ਹੈ ਕਿ ਬਚਨ ਸਿੰਘ ਦਿੱਲੀ ਦੇ ਸਭ ਤੋਂ ਬਜ਼ੁਰਗ ਵੋਟਰ ਹਨ। Delhi oldest voter 111-year old Bachan Singh vote polling booth in Sant Garh ਲੋਕ ਸਭਾ ਚੋਣਾਂ 2019 : ਦਿੱਲੀ ਦੇ ਸਭ ਤੋਂ ਬਜ਼ੁਰਗ ਵੋਟਰ 111 ਸਾਲਾ ਬਚਨ ਸਿੰਘ ਨੇ ਪਾਈ ਵੋਟ ਇਹ ਦੇਸ਼ ਵਿੱਚ ਸਾਲ 2019 ਦੀਆਂ ਲੋਕ ਸਭਾ ਚੋਣਾਂ ਦਾ ਛੇਵਾਂ ਗੇੜ ਹੈ।ਇਸ ਪੜਾਅ ਵਿੱਚ 10 ਕਰੋੜ 17 ਲੱਖ 82 ਹਜ਼ਾਰ 472 ਵੋਟਰ ਵੋਟ ਪਾਉਣ ਦੇ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕਰ ਰਹੇ ਹਨ।ਅੱਜ ਕੁੱਲ ਮਰਦ ਵੋਟਰ 5.43 ਕਰੋੜ ਤੇ ਔਰਤ ਵੋਟਰ 4.75 ਕਰੋੜ ਵੋਟਾਂ ਪਾਉਣ ਦੇ ਹੱਕਦਾਰ ਹਨ।ਇਨ੍ਹਾਂ ਹਲਕਿਆ ਵਿੱਚ ਕੁੱਲ 1,13,167 ਪੋਲਿੰਗ ਸਟੇਸ਼ਨ ਬਣਾਏ ਗਏ ਹਨ। Delhi oldest voter 111-year old Bachan Singh vote polling booth in Sant Garh ਲੋਕ ਸਭਾ ਚੋਣਾਂ 2019 : ਦਿੱਲੀ ਦੇ ਸਭ ਤੋਂ ਬਜ਼ੁਰਗ ਵੋਟਰ 111 ਸਾਲਾ ਬਚਨ ਸਿੰਘ ਨੇ ਪਾਈ ਵੋਟ ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਲੋਕ ਸਭਾ ਚੋਣਾਂ 2019 : ਪੱਛਮੀ ਬੰਗਾਲ ‘ਚ ਵੋਟਿੰਗ ਦੌਰਾਨ ਹੋਈ ਹਿੰਸਾ , ਭਾਜਪਾ ਉਮੀਦਵਾਰ ਦੀ ਭੰਨੀ ਗੱਡੀ ਇਸ ਗੇੜ ਦੌਰਾਨ ਭਾਜਪਾ ਦੇ 54, ਬਸਪਾ ਦੇ 49, ਕਾਂਗਰਸ ਦੇ 46, ਸ਼ਿਵ ਸੈਨਾ ਦੇ 16, ਆਮ ਆਦਮੀ ਪਾਰਟੀ ਦੇ 12, ਤ੍ਰਿਣਮੂਲ ਕਾਂਗਰਸ ਦੇ 10, ਇੰਡੀਅਨ ਨੈਸ਼ਨਲ ਲੋਕ ਦਲ ਦੇ 10, ਸੀਪੀਆਈ ਦੇ 7, ਸੀਪੀਐੱਮ ਦੇ 6 ਤੇ 769 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਹਨ। -PTCNews-
latest-news delhi india-latest-news news-in-punjabi news-in-punjab loksabhaelections loksabhaelections2019 vote oldestvoter 111yearold bachansingh pollingboothsantgarh
Advertisment

Stay updated with the latest news headlines.

Follow us:
Advertisment