ਮੁੱਖ ਖਬਰਾਂ

ਦਿੱਲੀ ਪੁਲਿਸ ਨੇ 3 ਅੱਤਵਾਦੀਆਂ ਨੂੰ ਹਥਿਆਰਾਂ ਤੇ ਵਿਸਫੋਟਕ ਸਮੇਤ ਕੀਤਾ ਕਾਬੂ

By Shanker Badra -- November 25, 2018 7:11 pm -- Updated:Feb 15, 2021

ਦਿੱਲੀ ਪੁਲਿਸ ਨੇ 3 ਅੱਤਵਾਦੀਆਂ ਨੂੰ ਹਥਿਆਰਾਂ ਤੇ ਵਿਸਫੋਟਕ ਸਮੇਤ ਕੀਤਾ ਕਾਬੂ:ਦਿੱਲੀ ਪੁਲਿਸ ਦੀ ਵਿਸ਼ੇਸ਼ ਸੈੱਲ ਟੀਮ ਨੇ ਅੱਜ ਤਿੰਨ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ।ਇਸ ਦੌਰਾਨ ਗ੍ਰਿਫਤਾਰ ਕੀਤੇ ਤਿੰਨ ਅੱਤਵਾਦੀਆਂ ਕੋਲੋਂ ਹਥਿਆਰ ਤੇ ਵਿਸਫੋਟਕ ਬਰਾਮਦ ਕੀਤੇ ਗਏ ਹਨ।Delhi Police 3 terrorists Weapon Explosive Including Arrestedਜਾਣਕਾਰੀ ਅਨੁਸਾਰ ਇਹ ਤਿੰਨ ਅੱਤਵਾਦੀ ਜੰਮੂ ਤੇ ਕਸ਼ਮੀਰ ਦੇ ਇਸਲਾਮਿਕ ਸਟੇਟ ਨਾਲ ਸਬੰਧਤ ਹਨ।ਇਹ ਅੱਤਵਾਦੀ ਵੱਡੀ ਸਾਜ਼ਿਸ਼ ਨੂੰ ਅੰਜਾਮ ਦੇਣ ਵਾਲੇ ਸਨ।Delhi Police 3 terrorists Weapon Explosive Including Arrestedਇਸ ਤੋਂ ਪਹਿਲਾਂ ਮੰਗਲਵਾਰ ਨੂੰ ਦਿੱਲੀ ਪੁਲੀਸ ਦੇ ਵਿਸ਼ੇਸ਼ ਸੈੱਲ ਨੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਜ਼ਬੁਲ ਮੁਜਾਹਿਦੀਨ ਦੇ ਇੱਕ ਦਹਿਸ਼ਤਗਰਦ ਅੰਸਾਰ-ਉਲ-ਹੱਕ ਨੂੰ ਗ੍ਰਿਫਤਾਰ ਕੀਤਾ ਸੀ।Delhi Police 3 terrorists Weapon Explosive Including Arrestedਇਸ ਦਹਿਸ਼ਤਗਰਦ 'ਤੇ ਜੰਮੂ-ਕਸ਼ਮੀਰ ਪੁਲਿਸ ਦੀ ਸੀਆਈਡੀ ਨੇ ਇੱਕ ਸਬ-ਇੰਸਪੈਕਟਰ (ਐਸਆਈ) ਦੀ ਹੱਤਿਆ ਕਰਨ ਦਾ ਦੋਸ਼ ਲਗਾਇਆ ਸੀ।ਇਸ ਤੋਂ ਬਾਅਦ ਪੁਲਿਸ ਨੇ ਅੰਸਾਰ ਦੇ ਪੰਜ ਨਜ਼ਦੀਕੀ ਦੋਸਤਾਂ ਦੀ ਭਾਲ ਵਿੱਚ ਦਿੱਲੀ-ਐਨਸੀਆਰ ਵਿੱਚ ਛਾਪੇਮਾਰੀ ਕੀਤੀ ਸੀ।
-PTCNews