Mon, Apr 29, 2024
Whatsapp

ਦਿੱਲੀ ਪੁਲਿਸ ਨੇ 2 ਅਫ਼ਗ਼ਾਨ ਨਾਗਰਿਕਾਂ ਨੂੰ 50 ਕਿੱਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

Written by  Shanker Badra -- July 24th 2019 08:56 AM
ਦਿੱਲੀ ਪੁਲਿਸ ਨੇ 2 ਅਫ਼ਗ਼ਾਨ ਨਾਗਰਿਕਾਂ ਨੂੰ 50 ਕਿੱਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਦਿੱਲੀ ਪੁਲਿਸ ਨੇ 2 ਅਫ਼ਗ਼ਾਨ ਨਾਗਰਿਕਾਂ ਨੂੰ 50 ਕਿੱਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਦਿੱਲੀ ਪੁਲਿਸ ਨੇ 2 ਅਫ਼ਗ਼ਾਨ ਨਾਗਰਿਕਾਂ ਨੂੰ 50 ਕਿੱਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ:ਨਵੀਂ ਦਿੱਲੀ : ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਸੋਨੀਪਤ ਦੇ ਮਰਿਆਪੁਰੀ ਰੋਡ 'ਤੇ ਇੱਕ ਕੋਲਡ ਸਟੋਰ ਵਿਖੇ ਛਾਪੇਮਾਰੀ ਕੀਤੀ ਹੈ। [caption id="attachment_321551" align="aligncenter" width="300"]Delhi Police 50 kg of heroin during Arrested two Afghan nationals in Sonepat ਦਿੱਲੀ ਪੁਲਿਸ ਨੇ 2 ਅਫ਼ਗ਼ਾਨ ਨਾਗਰਿਕਾਂ ਨੂੰ 50 ਕਿੱਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ[/caption] ਇਸ ਛਾਪੇਮਾਰੀ ਦੌਰਾਨ ਦਿੱਲੀ ਪੁਲਿਸ ਨੇ 50 ਕਿੱਲੋ ਹੈਰੋਇਨ ਸਮੇਤ 2 ਅਫ਼ਗ਼ਾਨ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। [caption id="attachment_321552" align="aligncenter" width="300"]Delhi Police 50 kg of heroin during Arrested two Afghan nationals in Sonepat ਦਿੱਲੀ ਪੁਲਿਸ ਨੇ 2 ਅਫ਼ਗ਼ਾਨ ਨਾਗਰਿਕਾਂ ਨੂੰ 50 ਕਿੱਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ[/caption] ਮਿਲੀ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਗ੍ਰਿਫ਼ਤਾਰ ਵਿਅਕਤੀਆਂ ਦੀ ਪਹਿਚਾਣ ਮੁਹੰਮਦ ਅਕਬਰ ਅਤੇ ਨੇਦਫਾ ਮੁਹੰਮਦ ਵਜੋਂ ਹੋਈ ਹੈ। -PTCNews


Top News view more...

Latest News view more...