ਹੋਰ ਖਬਰਾਂ

ਦਿੱਲੀ ਪੁਲਿਸ ਨੇ 2 ਅਫ਼ਗ਼ਾਨ ਨਾਗਰਿਕਾਂ ਨੂੰ 50 ਕਿੱਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

By Shanker Badra -- July 24, 2019 8:56 am

ਦਿੱਲੀ ਪੁਲਿਸ ਨੇ 2 ਅਫ਼ਗ਼ਾਨ ਨਾਗਰਿਕਾਂ ਨੂੰ 50 ਕਿੱਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ:ਨਵੀਂ ਦਿੱਲੀ : ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਸੋਨੀਪਤ ਦੇ ਮਰਿਆਪੁਰੀ ਰੋਡ 'ਤੇ ਇੱਕ ਕੋਲਡ ਸਟੋਰ ਵਿਖੇ ਛਾਪੇਮਾਰੀ ਕੀਤੀ ਹੈ।

Delhi Police 50 kg of heroin during Arrested two Afghan nationals in Sonepat ਦਿੱਲੀ ਪੁਲਿਸ ਨੇ 2 ਅਫ਼ਗ਼ਾਨ ਨਾਗਰਿਕਾਂ ਨੂੰ 50 ਕਿੱਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਇਸ ਛਾਪੇਮਾਰੀ ਦੌਰਾਨ ਦਿੱਲੀ ਪੁਲਿਸ ਨੇ 50 ਕਿੱਲੋ ਹੈਰੋਇਨ ਸਮੇਤ 2 ਅਫ਼ਗ਼ਾਨ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

Delhi Police 50 kg of heroin during Arrested two Afghan nationals in Sonepat ਦਿੱਲੀ ਪੁਲਿਸ ਨੇ 2 ਅਫ਼ਗ਼ਾਨ ਨਾਗਰਿਕਾਂ ਨੂੰ 50 ਕਿੱਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਮਿਲੀ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਗ੍ਰਿਫ਼ਤਾਰ ਵਿਅਕਤੀਆਂ ਦੀ ਪਹਿਚਾਣ ਮੁਹੰਮਦ ਅਕਬਰ ਅਤੇ ਨੇਦਫਾ ਮੁਹੰਮਦ ਵਜੋਂ ਹੋਈ ਹੈ।
-PTCNews

  • Share