Fri, Apr 26, 2024
Whatsapp

ਦਿੱਲੀ ਪੁਲਿਸ ਦੀ ਵੱਡੀ ਕਾਮਯਾਬੀ, 6 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

Written by  Riya Bawa -- November 03rd 2021 11:27 AM
ਦਿੱਲੀ ਪੁਲਿਸ ਦੀ ਵੱਡੀ ਕਾਮਯਾਬੀ, 6 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

ਦਿੱਲੀ ਪੁਲਿਸ ਦੀ ਵੱਡੀ ਕਾਮਯਾਬੀ, 6 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

ਨਵੀਂ ਦਿੱਲੀ-  ਦੀਵਾਲੀ ਤੋਂ ਪਹਿਲਾਂ ਬਾਹਰੀ ਉੱਤਰੀ ਦਿੱਲੀ ਪੁਲਿਸ ਨੇ ਛੇ ਕਿਲੋ ਹੈਰੋਇਨ ਜ਼ਬਤ ਕੀਤੀ ਹੈ। ਪੁਲਸ ਨੇ ਇਸ ਮਾਮਲੇ 'ਚ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। Punjab Police seizes 6.73 kg heroin near international border, arrests drug smuggler ਬਾਹਰੀ ਉੱਤਰੀ ਦਿੱਲੀ ਦੇ ਡਿਪਟੀ ਕਮਿਸ਼ਨਰ ਆਫ ਪੁਲਿਸ (ਡੀਸੀਪੀ) ਬ੍ਰਜੇਂਦਰ ਕੁਮਾਰ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਦੇ ਨਾਰਕੋਟਿਕਸ ਸਕੁਐਡ ਨੇ ਛੇ ਕਿਲੋਗ੍ਰਾਮ ਹੈਰੋਇਨ ਬਰਾਮਦ ਕਰਦੇ ਹੋਏ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜ਼ਬਤ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ ਵਿੱਚ ਕੀਮਤ 18 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ। -PTC News


Top News view more...

Latest News view more...