Sat, Apr 27, 2024
Whatsapp

ਦਿੱਲੀ ਪੁਲਿਸ ਨੇ ਬਜ਼ੁਰਗ ਜੋੜੇ ਤੇ ਨੌਕਰਾਣੀ ਦੇ ਕਤਲ ਮਾਮਲੇ 'ਚ ਇੱਕ ਪ੍ਰੇਮੀ ਜੋੜੇ ਨੂੰ ਕੀਤਾ ਕਾਬੂ

Written by  Shanker Badra -- June 26th 2019 07:27 PM
ਦਿੱਲੀ ਪੁਲਿਸ ਨੇ ਬਜ਼ੁਰਗ ਜੋੜੇ ਤੇ ਨੌਕਰਾਣੀ ਦੇ ਕਤਲ ਮਾਮਲੇ 'ਚ ਇੱਕ ਪ੍ਰੇਮੀ ਜੋੜੇ ਨੂੰ ਕੀਤਾ ਕਾਬੂ

ਦਿੱਲੀ ਪੁਲਿਸ ਨੇ ਬਜ਼ੁਰਗ ਜੋੜੇ ਤੇ ਨੌਕਰਾਣੀ ਦੇ ਕਤਲ ਮਾਮਲੇ 'ਚ ਇੱਕ ਪ੍ਰੇਮੀ ਜੋੜੇ ਨੂੰ ਕੀਤਾ ਕਾਬੂ

ਦਿੱਲੀ ਪੁਲਿਸ ਨੇ ਬਜ਼ੁਰਗ ਜੋੜੇ ਤੇ ਨੌਕਰਾਣੀ ਦੇ ਕਤਲ ਮਾਮਲੇ 'ਚ ਇੱਕ ਪ੍ਰੇਮੀ ਜੋੜੇ ਨੂੰ ਕੀਤਾ ਕਾਬੂ:ਦਿੱਲੀ : ਦਿੱਲੀ ਪੁਲਿਸ ਨੇ ਵਸੰਤ ਵਿਹਾਰ ਇਲਾਕੇ ਵਿੱਚ ਇੱਕ ਬਜ਼ੁਰਗ ਜੋੜੇ ਅਤੇ ਉਸ ਦੀ ਨੌਕਰਾਣੀ ਦੇ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਇੱਕ ਮਹਿਲਾ ਅਤੇ ਉਸ ਦੇ ਪ੍ਰੇਮੀ ਨੂੰ ਕਾਬੂ ਕੀਤਾ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਹਿਚਾਣ ਪ੍ਰੀਤੀ ਸਹਰਾਵਤ ਅਤੇ ਮਨੋਜ ਭੱਟ ਵਜੋਂ ਹੋਈ ਹੈ। ਇਸ ਦੌਰਾਨ ਪੁਲਿਸ ਨੇ ਇਨ੍ਹਾਂ ਦੋਵਾਂ ਨੂੰ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। [caption id="attachment_311746" align="aligncenter" width="300"] Delhi Police Vasant Vihar triple murder case arrested woman and her friend ਦਿੱਲੀ ਪੁਲਿਸ ਨੇ ਬਜ਼ੁਰਗ ਜੋੜੇ ਤੇ ਨੌਕਰਾਣੀ ਦੇ ਕਤਲ ਮਾਮਲੇ 'ਚ ਇੱਕ ਪ੍ਰੇਮੀ ਜੋੜੇ ਨੂੰ ਕੀਤਾ ਕਾਬੂ[/caption] ਜਾਣਕਾਰੀ ਅਨੁਸਾਰ ਬਜ਼ੁਰਗ ਜੋੜਾ ਵਿਸ਼ਨੂੰ ਮਾਥੁਰ (78) ਅਤੇ ਸ਼ਸ਼ੀ ਮਾਥੁਰ (75) ਅਤੇ ਉਨ੍ਹਾਂ ਦੀ ਨਰਸਿੰਗ ਅਟੈਂਡੈਂਟ ਖੁਸ਼ਬੂ ਨੋਟਿਆਲ (24) ਦੀ ਲਾਸ਼ ਐਤਵਾਰ ਨੂੰ ਸਵੇਰੇ ਘਰ ਅੰਦਰੋਂ ਮਿਲੀ ਸੀ ਅਤੇ ਉਨ੍ਹਾਂ ਦਾ ਗਲਾ ਕੱਟ ਕੇ ਹੱਤਿਆ ਕੀਤੀ ਗਈ ਸੀ। [caption id="attachment_311743" align="aligncenter" width="300"]Delhi Police Vasant Vihar triple murder case arrested woman and her friend ਦਿੱਲੀ ਪੁਲਿਸ ਨੇ ਬਜ਼ੁਰਗ ਜੋੜੇ ਤੇ ਨੌਕਰਾਣੀ ਦੇ ਕਤਲ ਮਾਮਲੇ 'ਚ ਇੱਕ ਪ੍ਰੇਮੀ ਜੋੜੇ ਨੂੰ ਕੀਤਾ ਕਾਬੂ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸਪੈਸ਼ਲ ਟਾਸਕ ਫੋਰਸ ਨੇ ਹੈਰੋਇਨ ਤਸਕਰੀ ਦੇ ਮਾਮਲੇ ‘ਚ BSF ਜਵਾਨ ਸਮੇਤ 5 ਨੂੰ ਕੀਤਾ ਕਾਬੂ ਪੁਲਿਸ ਮੁਤਾਬਕ ਦੋਵੇਂ ਦੋਸ਼ੀ ਪਰਿਵਾਰ ਦੇ ਕਰੀਬੀ ਦੱਸੇ ਜਾ ਰਹੇ ਹਨ।ਇਸ ਸਬੰਧ ਵਿੱਚ ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਇਕ ਬਜ਼ੁਰਗ ਜੋੜੇ ਦਾ ਕਤਲ ਲੁੱਟ ਦੇ ਇਰਾਦੇ ਨਾਲ ਕੀਤਾ ਗਿਆ ਸੀ। -PTCNews


Top News view more...

Latest News view more...