ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ:ਨਵੀਂ ਦਿੱਲੀ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਚੋਣ ਕਮਿਸ਼ਨ ਨੇ ਨੋਟਿਸ ਭੇਜਿਆ ਹੈ।
[caption id="attachment_292539" align="aligncenter" width="300"]
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ[/caption]
ਇਸ ਦੇ ਲਈ ਪੂਰਬੀ ਦਿੱਲੀ ਦੇ ਰਿਟਰਨਿੰਗ ਅਫ਼ਸਰ ਨੇ ਨੋਟਿਸ ਜਾਰੀ ਕਰ ਕੇ ਉਨ੍ਹਾਂ ਨੂੰ ਬੁੱਧਵਾਰ ਸ਼ਾਮ 5 ਵਜੇ ਤੱਕ ਜਵਾਬ ਦੇਣ ਲਈ ਕਿਹਾ ਹੈ।
[caption id="attachment_292541" align="aligncenter" width="300"]
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ[/caption]
ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਦਿਨ ਐਲਾਨਿਆ ਜਾਵੇਗਾ 10ਵੀਂ ਜਮਾਤ ਦਾ ਨਤੀਜਾ
ਦੱਸ ਦੇਈਏ ਕਿ ਮਨੀਸ਼ ਸਿਸੋਦੀਆ ਨੂੰ ਆਪ ਦੀ ਪੂਰਬੀ ਦਿੱਲੀ ਦੀ ਉਮੀਦਵਾਰ ਅਤਿਸ਼ੀ ਦੇ ਧਰਮ 'ਤੇ ਕੀਤੇ ਗਏ ਟਵੀਟ ਨੂੰ ਲੈ ਕੇ ਚੋਣ ਜ਼ਾਬਤੇ ਦੀ ਉਲੰਘਣਾ ਸੰਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ।
-PTCNews