Fri, Apr 19, 2024
Whatsapp

ਪੰਜਾਬ ਪੁਲਿਸ ਨੇ ਦਿੱਲੀ ਤੋਂ ਬੱਬਰ ਖਾਲਸਾ ਦੇ ਅੱਤਵਾਦੀ ਨੂੰ ਕੀਤਾ ਗ੍ਰਿਫਤਾਰ

Written by  Jashan A -- June 05th 2019 09:05 PM -- Updated: June 05th 2019 09:07 PM
ਪੰਜਾਬ ਪੁਲਿਸ ਨੇ ਦਿੱਲੀ ਤੋਂ ਬੱਬਰ ਖਾਲਸਾ ਦੇ ਅੱਤਵਾਦੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਨੇ ਦਿੱਲੀ ਤੋਂ ਬੱਬਰ ਖਾਲਸਾ ਦੇ ਅੱਤਵਾਦੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਨੇ ਦਿੱਲੀ ਤੋਂ ਬੱਬਰ ਖਾਲਸਾ ਦੇ ਅੱਤਵਾਦੀ ਨੂੰ ਕੀਤਾ ਗ੍ਰਿਫਤਾਰ,ਨਵੀਂ ਦਿੱਲੀ: ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਆ ਰਹੀ ਹੈ ਕਿ ਆਪਰੇਸ਼ਨ ਬਲੂ ਸਟਾਰ ਦੀ ਬਰਸੀ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਇੱਕ ਹੋਰ ਅੱਤਵਾਦੀ ਹਰਚਰਨ ਸਿੰਘ ਨੂੰ ਦਿੱਲੀ ਦੇ ਨਾਂਗਲੋਈ ਇਲਾਕੇ 'ਚੋਂ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਰਚਰਨ ਸਿੰਘ ਪਿਛਲੇ ਕਾਫ਼ੀ ਸਮਾਂ ਲਤੋਂ ਅਲਗਾਵਵਾਦੀ ਸੰਗਠਨਾਂ ਨਾਲ ਜੁੜ ਕੇ ਖਾਲਿਸਤਾਨ ਦੇ ਪ੍ਰਚਾਰ ਵਿੱਚ ਜੁਟਿਆ ਹੋਇਆ ਸੀ। ਫਿਲਹਾਲ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਦੀ ਟੀਮ ਨੇ ਹਰਚਰਨ ਸਿੰਘ ਨੂੰ ਗਿਰਫਤਾਰ ਕਰ ਉਸ ਦੇ ਕਬਜ਼ੇ 'ਚ ਮੋਬਾਇਲ ਬਰਾਮਦ ਕੀਤਾ ਹੈ। ਹੋਰ ਪੜ੍ਹੋ:ਬਾਲੀਵੁੱਡ ਗਾਇਕ ਮੀਕਾ ਨੂੰ ਸੋਸ਼ਲ ਮੀਡੀਆ ‘ਤੇ ਫੁਕਰੀ ਮਾਰਨੀ ਪਈ ਮਹਿੰਗੀ,ਵੀਡੀਓ ਵਰਾਇਲ ਇਲਜ਼ਾਮ ਹੈ ਕਿ ਹਰਚਰਨ ਸਿੰਘ ਦੇ ਮੋਬਾਇਲ ਵਿਚੋਂ ਪੁਲਿਸ ਨੂੰ ਕਈ ਸ਼ੱਕੀ ਨੰਬਰ ਮਿਲੇ ਹਨ।ਜਿਨ੍ਹਾਂ 'ਤੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। -PTC News


Top News view more...

Latest News view more...