Fri, Apr 26, 2024
Whatsapp

ਦਿੱਲੀ ਦੇ ਰਬੜ ਗੁਦਾਮ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ (ਤਸਵੀਰਾਂ)

Written by  Jashan A -- April 14th 2019 11:17 AM
ਦਿੱਲੀ ਦੇ ਰਬੜ ਗੁਦਾਮ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ (ਤਸਵੀਰਾਂ)

ਦਿੱਲੀ ਦੇ ਰਬੜ ਗੁਦਾਮ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ (ਤਸਵੀਰਾਂ)

ਦਿੱਲੀ ਦੇ ਰਬੜ ਗੁਦਾਮ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ (ਤਸਵੀਰਾਂ),ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਸਿਰਸਾਪੁਰ ਪਿੰਡ 'ਚ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇੱਥੇ ਇੱਕ ਗੋਦਾਮ 'ਚ ਭਿਆਨਕ ਅੱਗ ਲੱਗ ਗਈ। ਹਾਦਸੇ ਦੀ ਜਾਣਕਾਰੀ ਮਿਲਣ 'ਤੇ ਅੱਗ ਬੁਝਾਉਣ ਦੀਆਂ 26 ਗੱਡੀਆਂ ਪਹੁੰਚੀਆਂ। ਹੁਣ ਤੱਕ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ ਹੈ। ਇਸ ਹਾਦਸੇ ਤੋਂ ਬਾਅਦ ਲੋਕਾਂ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ। ਹੋਰ ਪੜ੍ਹੋ:ਲੁਧਿਆਣਾ : ਕੱਪੜਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ (ਤਸਵੀਰਾਂ) ਇਸ ਹਾਦਸੇ 'ਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਫਿਲਹਾਲ ਅੱਗ ਲੱਗਣ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ।ਉਥੇ ਹੀ ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

-PTC News

Top News view more...

Latest News view more...