Fri, Apr 26, 2024
Whatsapp

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਅਦਾਲਤ ਨੇ ਦਿੱਤੀ ਹਰੀ ਝੰਡੀ ,ਜਲਦ ਹੋਣਗੀਆਂ ਚੋਣਾਂ

Written by  Shanker Badra -- January 23rd 2019 11:16 AM -- Updated: January 23rd 2019 02:37 PM
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਅਦਾਲਤ ਨੇ ਦਿੱਤੀ ਹਰੀ ਝੰਡੀ ,ਜਲਦ ਹੋਣਗੀਆਂ ਚੋਣਾਂ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਅਦਾਲਤ ਨੇ ਦਿੱਤੀ ਹਰੀ ਝੰਡੀ ,ਜਲਦ ਹੋਣਗੀਆਂ ਚੋਣਾਂ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਅਦਾਲਤ ਨੇ ਦਿੱਤੀ ਹਰੀ ਝੰਡੀ ,ਜਲਦ ਹੋਣਗੀਆਂ ਚੋਣਾਂ:ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਅਦਾਲਤ ਨੇ ਹਰੀ ਝੰਡੀ ਦੇ ਦਿੱਤੀ ਹੈ। [caption id="attachment_244457" align="aligncenter" width="300"]Delhi Sikh Gurdwara Management Committee election Delhi Tashi Hazari Court Approval ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਅਦਾਲਤ ਨੇ ਦਿੱਤੀ ਹਰੀ ਝੰਡੀ ,ਜਲਦ ਹੋਣਗੀਆਂ ਚੋਣਾਂ[/caption] ਜਿਸ ਕਰਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦੀ ਹੋਣ ਦੀ ਸੰਭਾਵਨਾ ਹੈ।ਇਸ ਦੌਰਾਨ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਕਿਹਾ ਹੈ ਕਿ ਐਕਟ ਦੇ ਤਹਿਤ ਰਹਿ ਕੇ ਇਹ ਚੋਣਾਂ ਹੋਣੀਆਂ ਚਾਹੀਦੀਆਂ ਹਨ। [caption id="attachment_244458" align="aligncenter" width="300"]Delhi Sikh Gurdwara Management Committee election Delhi Tashi Hazari Court Approval ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਅਦਾਲਤ ਨੇ ਦਿੱਤੀ ਹਰੀ ਝੰਡੀ ,ਜਲਦ ਹੋਣਗੀਆਂ ਚੋਣਾਂ[/caption] ਦੱਸ ਦੇਈਏ ਕਿ ਇਸ ਮਾਮਲੇ 'ਚ ਦਿੱਲੀ ਕਮੇਟੀ ਦੇ ਹੀ ਇੱਕ ਮੈਂਬਰ ਗੁਰਮੀਤ ਸਿੰਘ ਸ਼ੰਟੀ ਨੇ ਕੋਰਟ 'ਚ ਚੁਨੌਤੀ ਦਿੱਤੀ ਸੀ।ਜਿਸ ਕਰਕੇ ਕੇਸ ਦੀ ਸੁਣਵਾਈ ਤੋਂ ਬਾਅਦ ਕੋਰਟ ਨੇ 19 ਜਨਵਰੀ ਨੂੰ ਹੋਣ ਵਾਲੀਆਂ ਕਾਰਜਕਾਰੀ ਚੋਣਾਂ 'ਤੇ ਰੋਕ ਲਗਾ ਦਿੱਤੀ ਸੀ।ਇਸ ਦੌਰਾਨ ਸ਼ੰਟੀ ਨੇ ਆਪਣੀ ਪਟੀਸ਼ਨ ਵਿੱਚ ਇਲਜ਼ਾਮ ਲਾਇਆ ਸੀ ਕਿ ਇਹ ਚੋਣਾਂ ਗੁਰਦੁਆਰਾ ਐਕਟ ਦੇ ਉਲਟ ਜਾ ਕੇ ਕਰਵਾਈਆਂ ਜਾ ਰਹੀਆਂ ਹਨ। -PTCNews


Top News view more...

Latest News view more...