Thu, Apr 25, 2024
Whatsapp

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 'ਤੇ ਅਦਾਲਤ ਨੇ ਲਗਾਈ ਰੋਕ

Written by  Shanker Badra -- January 19th 2019 10:41 AM -- Updated: January 19th 2019 01:08 PM
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 'ਤੇ ਅਦਾਲਤ ਨੇ ਲਗਾਈ ਰੋਕ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 'ਤੇ ਅਦਾਲਤ ਨੇ ਲਗਾਈ ਰੋਕ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 'ਤੇ ਅਦਾਲਤ ਨੇ ਲਗਾਈ ਰੋਕ:ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 19 ਜਨਵਰੀ ਨੂੰ ਯਾਨੀ ਹੋਣ ਵਾਲੀਆਂ ਕਾਰਜਕਾਰੀ ਚੋਣਾਂ 'ਤੇ ਕੋਰਟ ਨੇ ਰੋਕ ਲਗਾ ਦਿੱਤੀ ਹੈ।ਇਹ ਰੋਕ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਲਗਾਈ ਹੈ। [caption id="attachment_242419" align="aligncenter" width="300"]Delhi Sikh Gurdwara Management Committee Elections court Stop ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 'ਤੇ ਅਦਾਲਤ ਨੇ ਲਗਾਈ ਰੋਕ[/caption] ਇਸ ਤੋਂ ਕੁੱਝ ਸਮਾਂ ਪਹਿਲਾਂ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕੋਰ ਕਮੇਟੀ ਭੰਗ ਕਰ ਦਿੱਤੀ ਗਈ ਸੀ।ਇਸ ਦੌਰਾਨ ਸ਼ੰਟੀ ਨੇ ਆਪਣੀ ਪਟੀਸ਼ਨ ਵਿੱਚ ਇਲਜ਼ਾਮ ਲਾਇਆ ਸੀ ਕਿ ਇਹ ਚੋਣਾਂ ਗੁਰਦੁਆਰਾ ਐਕਟ ਦੇ ਉਲਟ ਜਾ ਕੇ ਕਰਵਾਈਆਂ ਜਾ ਰਹੀਆਂ ਹਨ। [caption id="attachment_242421" align="aligncenter" width="300"]Delhi Sikh Gurdwara Management Committee Elections court Stop ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 'ਤੇ ਅਦਾਲਤ ਨੇ ਲਗਾਈ ਰੋਕ[/caption] ਦੱਸ ਦੇਈਏ ਕਿ ਇਸ ਮਾਮਲੇ 'ਚ ਦਿੱਲੀ ਕਮੇਟੀ ਦੇ ਹੀ ਇੱਕ ਮੈਂਬਰ ਗੁਰਮੀਤ ਸਿੰਘ ਸ਼ੰਟੀ ਨੇ ਕੋਰਟ 'ਚ ਚੁਨੌਤੀ ਦਿੱਤੀ ਸੀ।ਜਿਸ ਕਰਕੇ ਸ਼ੁੱਕਰਵਾਰ ਨੂੰ ਉਸ ਦੀ ਸੁਣਵਾਈ ਤੋਂ ਬਾਅਦ ਕੋਰਟ ਨੇ ਰੋਕ ਲਗਾਈ ਹੈ।ਹੁਣ ਅਗਲੇ ਫੈਸਲੇ ਤੱਕ ਚੋਣਾਂ 'ਤੇ ਰੋਕ ਲੱਗ ਗਈ ਹੈ। [caption id="attachment_242422" align="aligncenter" width="300"]Delhi Sikh Gurdwara Management Committee Elections court Stop ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 'ਤੇ ਅਦਾਲਤ ਨੇ ਲਗਾਈ ਰੋਕ[/caption] ਜ਼ਿਕਰਯੋਗ ਹੈ ਕਿ ਗੁਰਮੀਤ ਸਿੰਘ ਸ਼ੰਟੀ ਦੀ ਹੀ ਸ਼ਿਕਾਇਤ 'ਤੇ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ 'ਤੇ ਹੋਰਾਂ ਵਿਰੁੱਧ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਹੋਇਆ ਹੈ। -PTCNews


Top News view more...

Latest News view more...