Fri, Apr 26, 2024
Whatsapp

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 9 ਮਾਰਚ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਮੁਲਤਵੀ

Written by  Shanker Badra -- March 08th 2019 08:00 PM
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 9 ਮਾਰਚ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਮੁਲਤਵੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 9 ਮਾਰਚ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਮੁਲਤਵੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 9 ਮਾਰਚ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਮੁਲਤਵੀ:ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 9 ਮਾਰਚ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਮੁਲਤਵੀ ਹੋ ਗਈਆਂ ਹਨ।ਇਸ ਦੇ ਨਾਲ ਹੀ ਦਿੱਲੀ ਹਾਈਕੋਰਟ ਨੇ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ 15 ਮਾਰਚ ਨੂੰ ਚੋਣਾਂ ਕਰਵਾਉਣ ਦਾ ਹੁਕਮ ਦਿੱਤਾ ਹੈ। [caption id="attachment_266791" align="aligncenter" width="300"]Delhi Sikh Gurdwara Management Committee elections postponed
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 9 ਮਾਰਚ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਮੁਲਤਵੀ[/caption] ਇਸ ਦੌਰਾਨ ਅਦਾਲਤ ਨੇ ਇਸ ਮਾਮਲੇ 'ਤੇ ਮੁੜ 16 ਮਾਰਚ ਨੂੰ ਸੁਣਵਾਈ ਕਰਨ ਦਾ ਫ਼ੈਸਲਾ ਕੀਤਾ ਹੈ।ਇਸ ਮਾਮਲੇ ਵਿੱਚ ਅੱਜ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵਿੱਚ ਵੀ ਸੁਣਵਾਈ ਹੋਈ ਹੈ। [caption id="attachment_266788" align="aligncenter" width="300"]Delhi Sikh Gurdwara Management Committee elections postponed
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 9 ਮਾਰਚ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਮੁਲਤਵੀ[/caption] ਦੱਸ ਦੇਈਏ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 9 ਮਾਰਚ ਨੂੰ ਹੋਣੀ ਸੀ।ਇਨ੍ਹਾਂ ਚੋਣਾਂ 'ਤੇ ਰੋਕ ਲਗਾਉਣ ਲਈ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਅਤੇ ਦਿੱਲੀ ਹਾਈਕੋਰਟ ਵਿੱਚ ਵੱਖ -ਵੱਖ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ ਕਿ ਕਾਰਜਕਾਰਨੀ ਚੋਣਾਂ ਦਿੱਲੀ ਗੁਰਦੁਆਰਾ ਐਕਟ ਦੇ ਨਿਯਮਾਂ ਦੀ ਉਲੰਘਣਾ ਕਰਕੇ ਕਰਾਈਆਂ ਜਾ ਰਹੀਆਂ ਹਨ। -PTCNews


Top News view more...

Latest News view more...