Sat, Apr 20, 2024
Whatsapp

ਮਸ਼ਹੂਰ ਗਾਇਕ ਮੀਕਾ ਸਿੰਘ ਦੇ ਘਰ 'ਚ ਚੋਰੀ ਮਾਮਲੇ 'ਚ ਇੱਕ ਵਿਅਕਤੀ ਗ੍ਰਿਫ਼ਤਾਰ

Written by  Shanker Badra -- August 01st 2018 05:15 PM -- Updated: August 01st 2018 05:16 PM
ਮਸ਼ਹੂਰ ਗਾਇਕ ਮੀਕਾ ਸਿੰਘ ਦੇ ਘਰ 'ਚ ਚੋਰੀ ਮਾਮਲੇ 'ਚ ਇੱਕ ਵਿਅਕਤੀ ਗ੍ਰਿਫ਼ਤਾਰ

ਮਸ਼ਹੂਰ ਗਾਇਕ ਮੀਕਾ ਸਿੰਘ ਦੇ ਘਰ 'ਚ ਚੋਰੀ ਮਾਮਲੇ 'ਚ ਇੱਕ ਵਿਅਕਤੀ ਗ੍ਰਿਫ਼ਤਾਰ

ਮਸ਼ਹੂਰ ਗਾਇਕ ਮੀਕਾ ਸਿੰਘ ਦੇ ਘਰ 'ਚ ਚੋਰੀ ਮਾਮਲੇ 'ਚ ਇੱਕ ਵਿਅਕਤੀ ਗ੍ਰਿਫ਼ਤਾਰ:ਮਸ਼ਹੂਰ ਗਾਇਕ ਮੀਕਾ ਸਿੰਘ ਦੇ ਮੁੰਬਈ ਸਥਿਤ ਘਰ 'ਚ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।ਪੁਲਿਸ ਨੇ ਉਸ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਕੋਲੋਂ ਵੱਡੀ ਮਾਤਰਾ 'ਚ ਨਕਦੀ ਵੀ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਬਾਲੀਵੁੱਡ ਤੇ ਪੰਜਾਬੀ ਗਾਇਕ ਮੀਕਾ ਸਿੰਘ ਦੇ ਮੁੰਬਈ ਵਾਲੇ ਘਰ ਵਿੱਚ ਕਰੀਬ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ ਹੋਈ ਸੀ।ਇਸ ਮਾਮਲੇ ‘ਚ ਮੀਕਾ ਨੇ ਮੁੰਬਈ ਦੇ ਓਸ਼ਿਵਾਰਾ ਪੁਲਿਸ ਸਟੇਸ਼ਨ ‘ਚ ਐਫਆਈਆਰ ਦਰਜ ਕਰਵਾਈ ਸੀ।ਉਨ੍ਹਾਂ ਦੇ ਦੱਸਣ ਮੁਤਾਬਕ 2 ਲੱਖ ਰੁਪਏ ਦੇ ਗਹਿਣੇ ਤੇ ਇੱਕ ਲੱਖ ਦੀ ਨਕਦੀ ਚੋਰੀ ਹੋਈ ਹੈ। -PTCNews


Top News view more...

Latest News view more...