Advertisment

ਅੰਮ੍ਰਿਤਸਰ ਆਉਣ ਤੋਂ ਪਹਿਲਾਂ ਸੰਨੀ ਦਿਓਲ ਨੇ ਦਿੱਲੀ 'ਚ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

author-image
Jashan A
Updated On
New Update
ਅੰਮ੍ਰਿਤਸਰ ਆਉਣ ਤੋਂ ਪਹਿਲਾਂ ਸੰਨੀ ਦਿਓਲ ਨੇ ਦਿੱਲੀ 'ਚ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
Advertisment
ਅੰਮ੍ਰਿਤਸਰ ਆਉਣ ਤੋਂ ਪਹਿਲਾਂ ਸੰਨੀ ਦਿਓਲ ਨੇ ਦਿੱਲੀ 'ਚ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ,ਨਵੀਂ ਦਿੱਲੀ: ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਅਤੇ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਅੱਜ ਅੰਮ੍ਰਿਤਸਰ ਆਉਣ ਤੋਂ ਪਹਿਲਾਂ ਦਿੱਲੀ 'ਚ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਦੱਸ ਦੇਈਏ ਕਿ ਅੱਜ ਸੰਨੀ ਦਿਓਲ ਅੰਮ੍ਰਿਤਸਰ ਪਹੁੰਚ ਕੇ ਵੱਖ-ਵੱਖ ਗੁਰੂਧਾਮਾਂ ਦੇ ਦਰਸ਼ਨ ਕਰ ਆਸ਼ੀਰਵਾਦ ਪ੍ਰਾਪਤ ਕਰਨਗੇ। ਹੋਰ ਪੜ੍ਹੋ:ਹਾਈਕੋਰਟ ਵਲੋਂ ਕੈਪਟਨ ਨੂੰ ਵੱਡੀ ਰਾਹਤ, ਸੁਰੇਸ਼ ਕੁਮਾਰ ਮਾਮਲੇ ਸਬੰਧੀ ਲਗਾਈ ਸਟੇਅ ਜ਼ਿਕਰ ਏ ਖਾਸ ਹੈ ਕਿ ਪੰਜਾਬ ਭਰ ‘ਚ ਲੋਕ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ। ਜਿਸ ਦੌਰਾਨ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾਣਗੇ। ਇਸ ਦੇ ਤਹਿਤ ਕੱਲ੍ਹ ਸੰਨੀ ਦਿਓਲ ਵੀ ਗੁਰਦਾਸਪੁਰ ਪਹੁੰਚ ਕੇ ਕਰੀਬ 11 ਵਜੇ ਆਪਣੇ ਨਾਮਜ਼ਦਗੀ ਕਾਗਜ ਦਾਖਲ ਕਰਵਾਉਣਗੇ। -PTC News-
sunny-deol-news latest-sunny-deol-news national-news latest-national-news latest-india-news sunny-deol-news-in-punjabi
Advertisment

Stay updated with the latest news headlines.

Follow us:
Advertisment