ਦਿੱਲੀ ਦੇ ਸਿਵਲ ਲਾਈਨਜ਼ ਸਥਿਤ ਟਰਾਂਸਪੋਰਟ ਵਿਭਾਗ ਦੇ ਦਫ਼ਤਰ ‘ਚ ਲੱਗੀ ਅੱਗ

Delhi transport office Fire , 8 fire tenders rushed to the spot
ਦਿੱਲੀ ਦੇ ਸਿਵਲ ਲਾਈਨਜ਼ ਸਥਿਤਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ

ਦਿੱਲੀ ਦੇ ਸਿਵਲ ਲਾਈਨਜ਼ ਸਥਿਤ ਟਰਾਂਸਪੋਰਟ ਵਿਭਾਗ ਦੇ ਦਫ਼ਤਰ ‘ਚ ਲੱਗੀ ਅੱਗ:ਨਵੀਂ ਦਿੱਲੀ : ਦਿੱਲੀ ਦੇ ਸਿਵਲ ਲਾਈਨਜ਼ ਸਥਿਤ ਦਿੱਲੀ ਟਰਾਂਸਪੋਰਟ ਵਿਭਾਗ ਦੇ ਇੱਕ ਦਫ਼ਤਰ ‘ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਇਸ ਦੌਰਾਨ ਓਥੇ ਹਫ਼ੜਾ -ਦਫ਼ੜੀ ਮਚ ਗਈ ਹੈ।

Delhi transport office Fire , 8 fire tenders rushed to the spot
ਦਿੱਲੀ ਦੇ ਸਿਵਲ ਲਾਈਨਜ਼ ਸਥਿਤਟਰਾਂਸਪੋਰਟ ਵਿਭਾਗ ਦੇ ਦਫ਼ਤਰ ‘ਚ ਲੱਗੀ ਅੱਗ

ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਪਹੁੰਚੀਆਂ ਹਨ, ਜਿਨ੍ਹਾਂ ਵਲੋਂ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Delhi transport office Fire , 8 fire tenders rushed to the spot
ਦਿੱਲੀ ਦੇ ਸਿਵਲ ਲਾਈਨਜ਼ ਸਥਿਤਟਰਾਂਸਪੋਰਟ ਵਿਭਾਗ ਦੇ ਦਫ਼ਤਰ ‘ਚ ਲੱਗੀ ਅੱਗ

ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਹ ਅੱਗ ਬਹੁਤ ਭਿਆਨਕ ਹੈ ਪਰ ਇਸ ਅੱਗ ਦੇ ਕਾਰਨ ਕੀ ਨੁਕਸਾਨ ਹੋਇਆ ਹੈ ,ਇਸਦਾ ਪਤਾ ਨਹੀਂ ਲੱਗ ਸਕਿਆ।
-PTCNews