Fri, Apr 26, 2024
Whatsapp

ਖ਼ੁਸ਼ਖ਼ਬਰੀ ! ਸਰਕਾਰੀ ਨੌਕਰੀਆਂ ਦੇ ਚਾਹਵਾਨ ਨੌਜਵਾਨਾਂ ਲਈ ਕੇਂਦਰ ਸਰਕਾਰ ਨੇ ਲਿਆ ਵੱਡਾ ਫ਼ੈਸਲਾ

Written by  Shanker Badra -- January 07th 2019 03:35 PM
ਖ਼ੁਸ਼ਖ਼ਬਰੀ ! ਸਰਕਾਰੀ ਨੌਕਰੀਆਂ ਦੇ ਚਾਹਵਾਨ ਨੌਜਵਾਨਾਂ ਲਈ ਕੇਂਦਰ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਖ਼ੁਸ਼ਖ਼ਬਰੀ ! ਸਰਕਾਰੀ ਨੌਕਰੀਆਂ ਦੇ ਚਾਹਵਾਨ ਨੌਜਵਾਨਾਂ ਲਈ ਕੇਂਦਰ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਖ਼ੁਸ਼ਖ਼ਬਰੀ ! ਸਰਕਾਰੀ ਨੌਕਰੀਆਂ ਦੇ ਚਾਹਵਾਨ ਨੌਜਵਾਨਾਂ ਲਈ ਕੇਂਦਰ ਸਰਕਾਰ ਨੇ ਲਿਆ ਵੱਡਾ ਫ਼ੈਸਲਾ:ਨਵੀਂ ਦਿੱਲੀ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਇੱਕ ਵੱਡਾ ਫ਼ੈਸਲਾ ਕੀਤਾ ਹੈ।ਮੋਦੀ ਸਰਕਾਰ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਉੱਚ ਜਾਤੀਆਂ ਦੀ ਨਾਰਾਜ਼ਗੀ ਦੂਰ ਕਰਨ ਲਈ ਇੱਕ ਅਹਿਮ ਨਿਰਨਾ ਕੀਤਾ ਹੈ। [caption id="attachment_237126" align="aligncenter" width="300"]Delhi Union Cabinet Upper castes government jobs 10% Reservation ਖ਼ੁਸ਼ਖ਼ਬਰੀ ! ਸਰਕਾਰੀ ਨੌਕਰੀਆਂ ਦੇ ਚਾਹਵਾਨ ਨੌਜਵਾਨਾਂ ਲਈ ਕੇਂਦਰ ਸਰਕਾਰ ਨੇ ਲਿਆ ਵੱਡਾ ਫ਼ੈਸਲਾ[/caption] ਕੇਂਦਰੀ ਮੰਤਰੀ ਮੰਡਲ ਨੇ ਅੱਜ ਮੀਟਿੰਗ ਦੌਰਾਨ ਆਰਥਿਕ ਪੱਖੋਂ ਕਮਜ਼ੋਰ ਉੱਚ ਜਾਤੀਆਂ ਨੂੰ ਸਰਕਾਰੀ ਨੌਕਰੀਆਂ ਅਤੇ ਸਿੱਖਿਆ 'ਚ 10 ਫ਼ੀਸਦੀ ਰਾਖਵਾਂਕਰਨ ਦਿੱਤੇ ਜਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ।ਇਹ 10 ਫ਼ੀਸਦੀ ਰਾਖਵਾਂਕਰਨ ਪਹਿਲਾਂ ਤੋਂ ਦਿੱਤੇ ਜਾ ਰਹੇ 50 ਫ਼ੀਸਦੀ ਰਾਖਵਾਂਕਰਨ ਤੋਂ ਵੱਖਰਾ ਹੋਵੇਗਾ। [caption id="attachment_237129" align="aligncenter" width="300"]Delhi Union Cabinet Upper castes government jobs 10% Reservation ਖ਼ੁਸ਼ਖ਼ਬਰੀ ! ਸਰਕਾਰੀ ਨੌਕਰੀਆਂ ਦੇ ਚਾਹਵਾਨ ਨੌਜਵਾਨਾਂ ਲਈ ਕੇਂਦਰ ਸਰਕਾਰ ਨੇ ਲਿਆ ਵੱਡਾ ਫ਼ੈਸਲਾ[/caption] ਜਾਣਕਾਰੀ ਅਨੁਸਾਰ ਮੋਦੀ ਸਰਕਾਰ ਇਸ ਸਬੰਧੀ ਕੱਲ੍ਹ ਭਾਵ ਕਿ ਮੰਗਲਵਾਰ ਨੂੰ ਸੰਵਿਧਾਨ ਸੋਧ ਬਿੱਲ ਸੰਸਦ 'ਚ ਪੇਸ਼ ਕਰ ਸਕਦੀ ਹੈ। -PTCNews


Top News view more...

Latest News view more...