ਦਿੱਲੀ 'ਚ ਸ਼ੁਰੂ ਹੋਈਆਂ ਸੇਵਾਵਾਂ, ਕੇਜਰੀਵਾਲ ਨੇ ਜਨਤਾ ਨੂੰ ਕੀਤੀ ਅਪੀਲ
Read More : ਮੁੰਬਈ ‘ਚ ਇਮਾਰਤ ਡਿੱਗਣ ਨਾਲ ਵਾਪਰਿਆ ਹਾਦਸਾ 1 ਦੀ ਮੌਤ, ਕਈ ਜ਼ਖਮੀ ਇਸ ਦੇ ਨਾਲ ਹੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਨਲਾਕ ਦੀ ਪ੍ਰਕਿਰਿਆ ਤਹਿਤ ਲੋਕਾਂ ਨੂੰ ਕੋਵਿਡ ਉਪਯੁਕਤ ਵਿਵਹਾਰ ਕਰਨ ਦੀ ਅਪੀਲ ਕੀਤੀ ਹੈ। ਕੇਜਰੀਵਾਲ ਨੇ ਤਾਲਾਬੰਦੀ ਵਿਚ ਹੋਰ ਛੋਟ ਦੇਣ ਦਾ ਐਲਾਨ ਕਰਦੇ ਹੋਏ ਕਿਹਾ ਸੀ ਕਿ 7 ਜੂਨ ਤੋਂ ਦਿੱਲੀ ਮੈਟਰੋ 50 ਫ਼ੀਸਦੀ ਸਮਰੱਥਾ ਨਾਲ ਚਲੇਗੀ ਅਤੇ ਬਜ਼ਾਰ ਆਡ-ਈਵਨ ਫਾਰਮੂਲੇ ਨਾਲ ਖੁੱਲ੍ਹਣਗੇ।आज से दिल्ली में कई गतिविधियाँ फिर से शुरू हो रही हैं। पर कोरोना से बचाव के सभी एहतियात पूरी तरह से बरतें - मास्क पहनें, सोशल डिस्टेन्सिंग रखें और हाथ धोते रहें, बिल्कुल ढिलाई नहीं करनी। कोरोना संक्रमण से बचकर भी रहना है और अर्थव्यवस्था को फिर से पटरी पर भी लाना है।
— Arvind Kejriwal (@ArvindKejriwal) June 7, 2021