Mon, May 6, 2024
Whatsapp

ਦਿੱਲੀ ਵਿਧਾਨ ਸਭਾ ਦੇ ਸਾਬਕਾ ਸਪੀਕਰ ਮਨਿੰਦਰ ਸਿੰਘ ਧੀਰ ਦਾ ਅੱਜ ਹੋਇਆ ਦੇਹਾਂਤ

Written by  Shanker Badra -- September 17th 2018 09:20 PM
ਦਿੱਲੀ ਵਿਧਾਨ ਸਭਾ ਦੇ ਸਾਬਕਾ ਸਪੀਕਰ ਮਨਿੰਦਰ ਸਿੰਘ ਧੀਰ ਦਾ ਅੱਜ ਹੋਇਆ ਦੇਹਾਂਤ

ਦਿੱਲੀ ਵਿਧਾਨ ਸਭਾ ਦੇ ਸਾਬਕਾ ਸਪੀਕਰ ਮਨਿੰਦਰ ਸਿੰਘ ਧੀਰ ਦਾ ਅੱਜ ਹੋਇਆ ਦੇਹਾਂਤ

ਦਿੱਲੀ ਵਿਧਾਨ ਸਭਾ ਦੇ ਸਾਬਕਾ ਸਪੀਕਰ ਮਨਿੰਦਰ ਸਿੰਘ ਧੀਰ ਦਾ ਅੱਜ ਹੋਇਆ ਦੇਹਾਂਤ:ਦਿੱਲੀ ਵਿਧਾਨ ਸਭਾ ਦੇ ਸਾਬਕਾ ਸਪੀਕਰ ਮਨਿੰਦਰ ਸਿੰਘ ਧੀਰ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਹੈ।ਜਾਣਕਾਰੀ ਅਨੁਸਾਰ ਮਨਿੰਦਰ ਸਿੰਘ ਧੀਰ ਨੂੰ ਕਰੀਬ ਡੇਢ ਮਹੀਨਾ ਪਹਿਲਾਂ ਅਧਰੰਗ ਹੋਇਆ ਸੀ ਅਤੇ ਉਨ੍ਹਾਂ ਦਾ ਦਿੱਲੀ ਦੇ ਇੱਕ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ ,ਜਿਸ ਮਗਰੋਂ ਉਨ੍ਹਾਂ ਨੂੰ ਘਰ ਲਿਆਂਦਾ ਗਿਆ ਸੀ। ਦੱਸਿਆ ਜਾਂਦਾ ਹੈ ਕਿ ਉਨ੍ਹਾਂ ਦੀ ਬੀਤੀ ਰਾਤ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਫਿਰ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ, ਜਿੱਥੇ ਅੱਜ ਸਵੇਰੇ 9 ਵਜੇ ਉਨ੍ਹਾਂ ਨੇ ਆਖ਼ਰੀ ਸਾਹ ਲਏ ਸਨ। ਦੱਸ ਦਈਏ ਕਿ ਸਾਬਕਾ ਸਪੀਕਰ ਮਨਿੰਦਰ ਸਿੰਘ ਧੀਰ 2013-14 ਦੌਰਾਨ ਦਿੱਲੀ ਵਿਧਾਨ ਸਭਾ ਦੇ ਸਪੀਕਰ ਰਹੇ ਸਨ। -PTCNews


  • Tags

Top News view more...

Latest News view more...