Advertisment

ਦਿੱਲੀ :ਪੁਲਿਸ ਅਤੇ ਗੈਂਗਸਟਰਾਂ ਵਿੱਚਕਾਰ ਹੋਇਆ ਮੁਕਾਬਲਾ ,3 ਖ਼ਤਰਨਾਕ ਗੈਂਗਸਟਰ ਕਾਬੂ

author-image
Shanker Badra
New Update
ਦਿੱਲੀ :ਪੁਲਿਸ ਅਤੇ ਗੈਂਗਸਟਰਾਂ ਵਿੱਚਕਾਰ ਹੋਇਆ ਮੁਕਾਬਲਾ ,3 ਖ਼ਤਰਨਾਕ ਗੈਂਗਸਟਰ ਕਾਬੂ
Advertisment
ਦਿੱਲੀ :ਪੁਲਿਸ ਅਤੇ ਗੈਂਗਸਟਰਾਂ ਵਿੱਚਕਾਰ ਹੋਇਆ ਮੁਕਾਬਲਾ ,3 ਖ਼ਤਰਨਾਕ ਗੈਂਗਸਟਰ ਕਾਬੂ:ਦਿੱਲੀ ਦੇ ਅਲੀਪੁਰ ਇਲਾਕੇ ਵਿਚ ਅੱਜ ਸਵੇਰੇ ਪੁਲਿਸ ਦੀ ਕੁੱਝ ਬਦਮਾਸ਼ਾਂ ਨਾਲ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ।ਇਸ ਮੁਕਾਬਲੇ ਦੌਰਾਨ ਦਿੱਲੀ ਪੁਲਿਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ।ਇਸ ਮੁਕਾਬਲੇ 'ਚ ਪੁਲਿਸ ਨੇ ਟਿੱਲੂ ਗੈਂਗ ਦੇ 3 ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਕਾਬਲੇ ਤੋਂ ਬਾਅਦ ਪੁਲਿਸ ਨੇ ਦੱਸਿਆ ਕਿ ਪੁਲਿਸ ਨੂੰ ਖ਼ਬਰ ਮਿਲੀ ਸੀ ਕਿ ਇਹ 3 ਖ਼ਤਰਨਾਕ ਗੈਂਗਸਟਰ ਇੱਕ ਵੱਡੀ ਡਕੈਤੀ ਦੀ ਪਲਾਨਿੰਗ ਕਰ ਰਹੇ ਸਨ ਅਤੇ ਪਹਿਲਾ ਵੀ ਕਈ ਡਕੈਤੀਆਂ ਨੂੰ ਅੰਜਾਮ ਦੇ ਚੁੱਕੇ ਸਨ। ਸੂਚਨਾ ਮਿਲਣ 'ਤੇ ਦਿੱਲੀ ਪੁਲਿਸ ਦੀ ਕ੍ਰਾਈਮ ਬਰਾਂਚ ਨੇ ਨੂੰ 3 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਆਪਣੇ ਆਪ ਘਿਰਿਆ ਦੇਖ,ਉਨ੍ਹਾਂ ਨੇ ਪੁਲਿਸ ਉੱਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ।ਪੁਲਿਸ ਨੇ ਜਵਾਬੀ ਕਾਰਵਾਈ ਤੋਂ ਬਾਅਦ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment