Thu, Oct 9, 2025
English
|
Punjabi
English News
Politics
Punjab
Chandigarh
Delhi
Haryana
Himachal
Jammu & Kashmir
Uttar Pradesh
Visual Stories
Videos
Entertainment
All
Bollywood
Pollywood
Music
Bangr Arena 2025: Ludhiana’s biggest halloween bash draws ov...
Bombay HC bars Shilpa Shetty from travelling to Colombo, say...
Arbaz Khan, wife Sshura Khan welcome first child, blessed wi...
Akshay Kumar shares harrowing incident faced by 13-yr-old da...
UP News
Hindi News
हरियाणा
हिमाचल
World News
USA
Canada
UK
Australia
More
Health
Business
Immigration
Automobiles
Sports
Search
Trending:
Bilaspur landlside
Jaipur accident
Rajvir Jawanda dies
Rajvir Jawanda's final call
Guru Ram Das Ji Parkash Purab
Search
English News
Politics
Punjab
Chandigarh
Delhi
Haryana
Himachal
Jammu & Kashmir
Uttar Pradesh
Visual Stories
Videos
Entertainment
Bollywood
Pollywood
Music
Uttar Pradesh
Hindi News
हरियाणा
हिमाचल
World News
USA
Canada
UK
Australia
Education
PTC Live
More
Health
Business
Immigration
Automobiles
Sports
English News
Politics
Visual Stories
Videos
Entertainment
UP News
हरियाणा
हिमाचल
World News
Education
Health
Business
Immigration
Automobiles
Whatsapp
Twitter
Instagram
Facebook
Rajvir Jawanda Death Live Updates : ਨਹੀਂ ਰਹੇ ਪੰਜਾਬੀ ਗਾਇਕ...
Rajvir Jawanda Career : ਕੁੱਝ ਲਾਈਨਾਂ ਨੇ ਤੈਅ ਕੀਤਾ ਸੀ...
Rajvir Jawanda Death : Fortis Hospital ਦੇ ਬਾਹਰ ਫੁੱਟ -ਫੁੱਟ...
Rajveer Jawanda News : ਪੰਜਾਬ ਪੁਲਿਸ 'ਚ ਕਾਂਸਟੇਬਲ ਰਹੇ ਪੰਜਾਬੀ...
Rajvir Jawanda : ਇੱਕ ਪੁਲਸੀਏ ਤੋਂ ਕਿਵੇਂ ਗਾਇਕ ਬਣਿਆ ਸੀ...
Amritsar News : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ...
Jalandhar News : ਸਰੀਏ ਨਾਲ ਭਰੇ ਟਰੱਕ ਹੇਠ ਵੜੀ ਕਾਰ...
Punjab Transfers : ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ 'ਚ ਵੱਡਾ...
Punjab News : ਪੰਜਾਬ ਦਾ 24ਵਾਂ ਜ਼ਿਲ੍ਹਾ ਬਣ ਸਕਦਾ ਹੈ...
Punjab News : ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 2 ਆਈਜੀ...
Home
ਮੁੱਖ ਖਬਰਾਂ
ਮੁਆਵਜ਼ਾ ਨਾ ਮਿਲਣ ਤੇ ਸਰਹੱਦੀ ਕਿਸਾਨਾਂ ਵੱਲੋਂ ਡੀਸੀ ਨੂੰ ਦਿੱਤਾ ਮੰਗ
ਮੁਆਵਜ਼ਾ ਨਾ ਮਿਲਣ ਤੇ ਸਰਹੱਦੀ ਕਿਸਾਨਾਂ ਵੱਲੋਂ ਡੀਸੀ ਨੂੰ ਦਿੱਤਾ ਮੰਗ
Reported by:
PTC News Desk
Edited by:
Pardeep Singh
--
March 29th 2022 03:00 PM
ਮੁਆਵਜ਼ਾ ਨਾ ਮਿਲਣ ਤੇ ਸਰਹੱਦੀ ਕਿਸਾਨਾਂ ਵੱਲੋਂ ਡੀਸੀ ਨੂੰ ਦਿੱਤਾ ਮੰਗ
Follow Us
Share:
ਤਰਨਤਾਰਨ:
ਪੰਜਾਬ ਸਰਕਾਰ ਵੱਲੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਛਿੱਕੇ ਟੰਗ ਕੇ ਪਿੱਛਲੇ ਚਾਰ ਸਾਲਾਂ ਤੋਂ ਕੰਡਿਆਲੀ ਤਾਰ ਪਾਰਲੇ ਕਿਸਾਨਾਂ ਨੂੰ ਜਮੀਨ ਦਾ ਮੁਆਵਜ਼ਾ ਨਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਸਰਕਾਰ ਵੱਲੋਂ ਮੁਆਵਜ਼ਾ ਨਾ ਦੇਣ ਤੇ ਕਿਸਾਨਾ ਵੱਲੋਂ ਪੰਜਾਬ ਬਾਰਡਰ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਤਰਨਤਾਰਨ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਨਾਰੇਬਾਜ਼ੀ ਕੀਤੀ ਗਈ ਅਤੇ ਪੰਜਾਬ ਸਰਕਾਰ ਦੇ ਨਾਮ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਧੂਰੀ ਨੂੰ ਸੋਂਪਿਆ ਗਿਆ।
ਇਸ ਮੌਕੇ ਯੂਨੀਅਨ ਦੇ ਪ੍ਰਧਾਨ ਰਘਬੀਰ ਸਿੰਘ ਭੰਗਾਲਾ ਨੇ ਦੱਸਿਆ ਕਿ ਮਾਨਯੋਗ ਹਾਈਕੋਰਟ ਵੱਲੋਂ ਕੰਡਿਆਲੀ ਤਾਰ ਪਾਰ ਦੇ ਕਿਸਾਨਾਂ ਨੂੰ ਦੱਸ ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਲਾਨਾ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ ਗਿਆ ਹੈ ਲੇਕਿਨ ਸਰਕਾਰ ਨੇ ਚਾਰ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਕਿ ਉਨ੍ਹਾਂ ਨੂੰ ਮੁਆਵਜ਼ਾ ਰਾਸ਼ੀ ਨਹੀਂ ਦਿੱਤੀ ਗਈ ਹੈ ਜੋ ਕਿ 100 ਕਰੋੜ ਰੁਪਏ ਦੇ ਕਰੀਬ ਬਣਦੀ ਹੈ।
ਭੰਗਾਲਾ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਆਪਣੇ ਹਿੱਸੇ ਦੀ 48 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ ਲੇਕਿਨ ਪੰਜਾਬ ਸਰਕਾਰ ਵੱਲੋਂ ਆਪਣੇ ਹਿੱਸੇ ਦੀ 48 ਕਰੋੜ ਰੁਪਏ ਦੀ ਰਾਸ਼ੀ ਨਾ ਪਾਉਣ ਕਾਰਨ ਉਨ੍ਹਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਗਰ ਸਰਕਾਰ ਨੇ ਆਉਂਦੇ ਦਿਨਾਂ ਵਿੱਚ ਉਨ੍ਹਾਂ ਨੂੰ ਬਕਾਇਆ ਰਾਸ਼ੀ ਨਾ ਦਿੱਤੀ ਤਾਂ ਉਹ ਮੁੱਖ ਮੰਤਰੀ ਭਗਵੰਤ ਮਾਨ ਦਾ ਚੰਡੀਗੜ੍ਹ ਜਾ ਕੇ ਘਿਰਾਓ ਕਰਨਗੇ
ਇਸ ਮੌਕੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਧੂਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਬਾਰਡਰ ਤੋਂ ਤਾਰ ਪਾਰਲੇ ਕਿਸਾਨਾਂ ਦੀਆਂ ਮੁਸ਼ਕਲਾਂ ਸਬੰਧੀ ਮੰਗ ਪੱਤਰ ਮਿਲਿਆ ਹੈ। ਜਿਸ ਵਿੱਚ ਉਨ੍ਹਾਂ ਦੀਆਂ ਬਕਾਇਆ ਮੁਆਵਜ਼ਾ ਰਾਸ਼ੀ ਤੋਂ ਇਲਾਵਾ ਹੋਰ ਮੁਸ਼ਕਲਾਂ ਬਾਰੇ ਵੀ ਦੱਸਿਆ ਗਿਆ ਹੈ ਉਨ੍ਹਾਂ ਦੱਸਿਆ ਕਿ ਕਿਸਾਨਾਂ ਦਾ ਮੰਗ ਪੱਤਰ ਪੰਜਾਬ ਸਰਕਾਰ ਨੂੰ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ:
ਚੰਡੀਗੜ੍ਹ 'ਚ CCTV ਤੋਂ ਸ਼ੁਰੂ ਹੋਇਆ ਚਲਾਨ, ਪਹਿਲੇ ਦਿਨ ਟ੍ਰੈਫਿਕ ਨਿਯਮ ਤੋੜਨ ਵਾਲੇ 215 ਲੋਕਾਂ ਦਾ ਹੋਇਆ ਈ-ਚਲਾਨ
-PTC News
Join Whatsapp Channel
Tags
compensation
punjab news
latest news
Demand from DC
Border Farmers
ਮੁਆਵਜ਼ਾ ਨਾ ਮਿਲਣ ਤੇ ਸਰਹੱਦੀ ਕਿਸਾਨਾਂ ਵੱਲੋਂ ਡੀਸੀ ਨੂੰ ਦਿੱਤਾ ਮੰਗ
Follow Us
Share:
ਹੋਰ ਪੜ੍ਹੋ
Amritsar News : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਅਲੌਕਿਕ ਆਤਿਸ਼ਬਾਜ਼ੀ
Punjab News : ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 2 ਆਈਜੀ ਅਤੇ 1 ਡੀਆਈਜੀ ਸਮੇਤ 52 ਅਧਿਕਾਰੀਆਂ ਦੇ ਤਬਾਦਲੇ
Top News
view more...
Punjab Police announces major reshuffle: 133 ASP and DSP-rank officials transferred across state
Rajvir Jawanda's untimely demise adds to the list of Punjabi singers who left too soon
Rajvir Jawanda's 'last call': Late singer's wife urged him ‘not to visit Shimla' hours before fatal crash
Anandpur Sahib likely to become 24th district of Punjab, may include seats from Hoshiarpur constituency
'Khana Peena Bhul Jandiyan, Putt Marre Ni Bhuldiyan Mavaan”: Rajvir Jawanda’s song turns heartbreaking after untimely death
Mortal remains of Punjabi singer Rajvir Jawanda reach his native village in Ludhiana; cremation tomorrow | LIVE UPDATES
Latest News
view more...
Amritsar News : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਅਲੌਕਿਕ ਆਤਿਸ਼ਬਾਜ਼ੀ
Punjab News : ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 2 ਆਈਜੀ ਅਤੇ 1 ਡੀਆਈਜੀ ਸਮੇਤ 52 ਅਧਿਕਾਰੀਆਂ ਦੇ ਤਬਾਦਲੇ
Amritsar News : ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਔਰੰਗਾਬਾਦ ਤੋਂ ਮਨਮਾੜ ਮਹਾਰਾਸ਼ਟਰ ਲਈ ਰਵਾਨਾ
Amritsar News : ਅੰਮ੍ਰਿਤਸਰ ਹਵਾਈ ਅੱਡੇ 'ਤੇ ਕਰੋੜਾਂ ਰੁਪਏ ਦੇ ਗਾਂਜੇ ਸਮੇਤ 2 ਤਸਕਰ ਕਾਬੂ , ਸ਼ੈਂਪੂ ਦੀਆਂ ਬੋਤਲਾਂ 'ਚ ਸੀ ਲੁਕਾਇਆ
Jalandhar News : ਸਰੀਏ ਨਾਲ ਭਰੇ ਟਰੱਕ ਹੇਠ ਵੜੀ ਕਾਰ , 2 ਨੌਜਵਾਨਾਂ ਦੀ ਮੌਤ, ਤਿੰਨ ਜ਼ਖਮੀ; ਅਚਾਨਕ ਬ੍ਰੇਕ ਲਗਾਉਣ ਕਾਰਨ ਹੋਇਆ ਹਾਦਸਾ
ਜੰਮੂ ਕਸ਼ਮੀਰ ਦੇ ਪਿੰਡ ਕੌਲਪੁਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਖ਼ਤ ਨਿੰਦਾ
PTC NETWORK
PTC NETWORK
October 8th 2025
Amritsar News : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਅਲੌਕਿਕ ਆਤਿਸ਼ਬਾਜ਼ੀ
October 8th 2025
Punjab News : ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 2 ਆਈਜੀ ਅਤੇ 1 ਡੀਆਈਜੀ ਸਮੇਤ 52 ਅਧਿਕਾਰੀਆਂ ਦੇ ਤਬਾਦਲੇ
October 8th 2025
Sangrur News : ਹਾਦਸੇ ’ਚ ਜਖ਼ਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਹੋਈ ਮੌਤ ,ਪਰਿਵਾਰ ਨੇ ਇਨਸਾਫ ਲਈ ਪੁਲਿਸ ਚੌਂਕੀ ਅੱਗੇ ਲਗਾਇਆ ਧਰਨਾ
October 8th 2025
Amritsar News : ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਔਰੰਗਾਬਾਦ ਤੋਂ ਮਨਮਾੜ ਮਹਾਰਾਸ਼ਟਰ ਲਈ ਰਵਾਨਾ
Notification Hub
New
×
New
Notification Hub
Notification Hub
Notification Hub
Powered by
iZooto
You have no new updates.
Watch this space to get latest updates.
Unblock notifications to start receiving real time updates.
Know More
Subscribe to notifications
Link copied to clipboard.
CLOSE