Advertisment

ਪੰਜਾਬ 'ਚ ਸੰਘਣੀ ਧੁੰਦ ਦਾ ਕਹਿਰ, ਆਮ ਜਨਜੀਵਨ ਹੋਇਆ ਪ੍ਰਭਾਵਿਤ

author-image
Jashan A
Updated On
New Update
ਪੰਜਾਬ 'ਚ ਸੰਘਣੀ ਧੁੰਦ ਦਾ ਕਹਿਰ, ਆਮ ਜਨਜੀਵਨ ਹੋਇਆ ਪ੍ਰਭਾਵਿਤ
Advertisment
ਪੰਜਾਬ 'ਚ ਸੰਘਣੀ ਧੁੰਦ ਦਾ ਕਹਿਰ, ਆਮ ਜਨਜੀਵਨ ਹੋਇਆ ਪ੍ਰਭਾਵਿਤ,ਜਲੰਧਰ: ਲੋਹੜੀ ਵਾਲੇ ਦਿਨ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਪਈ ਭਾਰੀ ਬਾਰਿਸ਼ ਤੋਂ ਬਾਅਦ ਹਰ ਪਾਸੇ ਸੰਘਣੀ ਧੁੰਦ ਦੀ ਚਾਦਰ ਦਿਖਾਈ ਦੇ ਰਹੀ ਹੈ। ਜਿਸ ਕਾਰਨ ਆਮ ਜਨ ਜੀਵਨ ਪ੍ਰਭਾਵਿਤ ਹੋ ਰਿਹਾ ਹੈ। publive-imageਧੁੰਦ ਕਾਰਨ ਜਿਥੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਹੋਇਆ ਪਿਆ ਹੈ, ਉਥੇ ਹੀ ਇਸ ਅਸਰ ਆਵਾਜਾਈ 'ਤੇ ਵੀ ਪੈ ਰਿਹਾ ਹੈ।ਧੁੰਦ ਕਾਰਨ ਸੜਕੀ ਆਵਾਜਾਈ ਵੀ ਕਾਫੀ ਪ੍ਰਭਾਵਿਤ ਹੋ ਰਹੀ ਹੈ ਅਤੇ ਵਾਹਨ ਢਿੱਲੀ ਰਫ਼ਤਾਰ ਨਾਲ ਲਾਈਟਾਂ ਜਗਾ ਕੇ ਆਪਣੀ ਮੰਜ਼ਿਲ ਵੱਲ ਨੂੰ ਅੱਗੇ ਵਧ ਰਹੇ ਹਨ।
Advertisment
publive-imageਹੋਰ ਪੜ੍ਹੋ:ਅਮਰੀਕਾ 'ਚ ਭਾਰੀ ਮੀਂਹ ਤੇ ਹਨੇਰੀ, ਕਾਰਾਂ ਦੀਆਂ ਛੱਤਾਂ 'ਤੇ ਚੜ੍ਹੇ ਲੋਕ (ਤਸਵੀਰਾਂ) publive-imageਤੁਹਾਨੂੰ ਦੱਸ ਦੇਈਏ ਕਿ ਬਾਰਿਸ਼ ਕਾਰਨ ਤਾਪਮਾਨ 'ਚ ਗਿਰਾਵਟ ਆਈ ਹੈ, ਜਿਸ ਕਾਰਨ ਮੁੜ ਤੋਂ ਠੰਡ 'ਚ ਵਾਧਾ ਹੋਇਆ ਹੈ। ਠੰਡ ਤੋਂ ਬਚਣ ਲਈ ਲੋਕ ਅੱਗ ਦਾ ਅਤੇ ਹੋਰ ਗਰਮ ਚੀਜ਼ਾਂ ਦਾ ਸਹਾਰਾ ਲੈ ਰਹੇ ਹਨ। -PTC News-
punjabi-news latest-punjabi-news dense-fog-in-punjab news-in-punjabi
Advertisment

Stay updated with the latest news headlines.

Follow us:
Advertisment