ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਰਾਜਪੁਰਾ, ਸਰਹਿੰਦ ਮੰਡੀ ਅਤੇ ਫਤਿਹਗੜ੍ਹ ਸਾਹਿਬ ਦੇ ਥਾਣਿਆਂ ‘ਚ ਅਚਨਚੇਤ ਚੈਕਿੰਗ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਪੁਲਿਸ ਮੁਲਾਜ਼ਮਾਂ ਦੀ ਗੈਰ-ਮੌਜੂਦਗੀ ਦੀ ਕੀਤੀ ਪੜਤਾਲ।