ਡੇਰਾਬੱਸੀ ‘ਚ ਕਾਂਗਰਸੀ ਆਗੂ ਨੂੰ ਕੁੱਝ ਨੌਜਵਾਨਾਂ ਨੇ ਮਾਰੀਆਂ ਗੋਲੀਆਂ,ਹਾਲਤ ਗੰਭੀਰ

Dera Bassi Congress leader shot Condition serious
ਡੇਰਾਬੱਸੀ 'ਚ ਕਾਂਗਰਸੀ ਆਗੂ ਨੂੰ ਕੁੱਝ ਨੌਜਵਾਨਾਂ ਨੇ ਮਾਰੀਆਂ ਗੋਲੀਆਂ, ਹਾਲਤ ਗੰਭੀਰ

ਡੇਰਾਬੱਸੀ ‘ਚ ਕਾਂਗਰਸੀ ਆਗੂ ਨੂੰ ਕੁੱਝ ਨੌਜਵਾਨਾਂ ਨੇ ਮਾਰੀਆਂ ਗੋਲੀਆਂ,ਹਾਲਤ ਗੰਭੀਰ:ਡੇਰਾਬਸੀ : ਕਾਂਗਰਸੀ ਆਗੂ ਅਤੇ ਬਲਾਕ ਸਮਿਤੀ ਮੈਂਬਰ ਰੌਸ਼ਨੀ ਦੇਵੀ ਦੇ ਬੇਟੇ ਲੱਖੀ ਚੌਧਰੀ ‘ਤੇ ਬੀਤੀ ਦੇਰ ਰਾਤ 11 ਵਜੇ ਦੇ ਕਰੀਬ ਕੁਝ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਕਾਰਨ ਲੱਖੀ ਚੌਧਰੀ ਬੁਰੀ ਤਰ੍ਹਾਂ ਜ਼ਖਮੀਂ ਹੋ ਗਏ।ਜਿਸ ਤੋਂ ਬਾਅਦ ਕਾਂਗਰਸੀ ਆਗੂ ਦੀ ਹਾਲਤ ਗੰਭੀਰ ਹੋਣ ਤੇ ਡੇਰਾਬਸੀ ਹਸਪਤਾਲ ਦੇ ਡਾਕਟਰਾਂ ਨੇ ਉਸ ਨੂੰ ਚੰਡੀਗੜ੍ਹ 32 ਸੈਕਟਰ ਦੇ ਸਰਕਾਰੀ ਹਸਪਤਾਲ ਰੈਫ਼ਰ ਕਰ ਦਿੱਤਾ।

Dera Bassi Congress leader shot Condition serious
ਡੇਰਾਬੱਸੀ ‘ਚ ਕਾਂਗਰਸੀ ਆਗੂ ਨੂੰ ਕੁੱਝ ਨੌਜਵਾਨਾਂ ਨੇ ਮਾਰੀਆਂ ਗੋਲੀਆਂ,ਹਾਲਤ ਗੰਭੀਰ

ਇਸ ਦੌਰਾਨ ਲੱਖੀ ਚੌਧਰੀ ਨੇ ਦੱਸਿਆ ਕਿ ਉਹ ਕਾਂਗਰਸ ਦੀ ਉਮੀਦਵਾਰ ਮਹਾਰਾਣੀ ਪਰਨੀਤ ਕੌਰ ਦੇ ਹੱਕ ‘ਚ ਚੋਣ ਪ੍ਰਚਾਰ ਕਰਕੇ ਰਾਤ ਦੇ ਕਰੀਬ 11 ਵਜੇ ਆਪਣੇ ਇੱਕ ਸਾਥੀ ਨਾਲ ਡੇਰਾਬੱਸੀ ਤੋਂ ਆਪਣੇ ਪਿੰਡ ਵੱਲ ਜਾ ਰਹੇ ਸਨ।

Dera Bassi Congress leader shot Condition serious
ਡੇਰਾਬੱਸੀ ‘ਚ ਕਾਂਗਰਸੀ ਆਗੂ ਨੂੰ ਕੁੱਝ ਨੌਜਵਾਨਾਂ ਨੇ ਮਾਰੀਆਂ ਗੋਲੀਆਂ,ਹਾਲਤ ਗੰਭੀਰ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਹਰਦੀਪ ਪੁਰੀ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਪਹੁੰਚੇ ਗੌਤਮ ਗੰਭੀਰ

ਇਸ ਦੌਰਾਨ ਰਸਤੇ ‘ਚ ਨੌਜਵਾਨਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ।ਇਸ ਘਟਨਾ ਤੋਂ ਬਾਅਦ ਉਸਦਾ ਸਾਥੀ ਅਤੇ ਹਮਲਾਵਰਾਂ ਫਰਾਰ ਹੋ ਗਏ ਹਨ।
-PTCNews
ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ