Advertisment

ਡੇਰਾਬੱਸੀ ਵਿੱਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲਿਆ ਨਵਜੰਮਾ ਬੱਚਾ

author-image
Shanker Badra
Updated On
New Update
ਡੇਰਾਬੱਸੀ ਵਿੱਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲਿਆ ਨਵਜੰਮਾ ਬੱਚਾ
Advertisment
ਡੇਰਾਬੱਸੀ ਵਿੱਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲਿਆ ਨਵਜੰਮਾ ਬੱਚਾ:ਡੇਰਾਬੱਸੀ : ਭਰੂਣ ਹੱਤਿਆ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਵਾਲੇ ਸਿਹਤ ਵਿਭਾਗ ਦੇ ਆਪਣੇ ਹੀ ਸਿਵਲ ਹਸਪਤਾਲ ਦੇ ਪਖਾਨੇ ਵਿਚੋਂ ਭਰੂਣ ਮਾਮਲਾ ਸਾਹਮਣੇ ਆਇਆ ਹੈ। Dera Bassi Government hospital toilet flush tank Found newborn baby ਡੇਰਾਬੱਸੀ ਵਿੱਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲਿਆ ਨਵਜੰਮਾ ਬੱਚਾ ਡੇਰਾਬੱਸੀ ਦੇ ਸਰਕਾਰੀ ਹਸਪਤਾਲ 'ਚ ਬਣੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਨਵਜੰਮੇ ਬੱਚੇ (ਲੜਕੇ) ਦੀ ਲਾਸ਼ ਮਿਲੀ ਹੈ।ਇਸ ਘਟਨਾ ਤੋਂ ਬਾਅਦ ਹਸਪਤਾਲ ਅੰਦਰ ਸਨਸਨੀ ਫੈਲ ਗਈ ਹੈ।
Advertisment
 Dera Bassi Government hospital toilet flush tank Found newborn baby ਡੇਰਾਬੱਸੀ ਵਿੱਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲਿਆ ਨਵਜੰਮਾ ਬੱਚਾ ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਅੱਜ ਸਵੇਰੇ ਸਫ਼ਾਈ ਕਰਮਚਾਰੀਆਂ ਨੂੰ ਫਲੱਸ਼ ਟੈਂਕ 'ਚੋਂ ਬਦਬੂ ਆਈ ਤਾਂ ਉਨ੍ਹਾਂ ਨੇ ਟੈਂਕ ਖੋਲ੍ਹ ਕੇ ਦੇਖਿਆ ਤਾਂ ਇਸ 'ਚ ਬੱਚੇ ਦੀ ਲਾਸ਼ ਪਈ ਸੀ।ਇਸ ਤੋਂ ਬਾਅਦ ਬੱਚੇ ਨੂੰ ਬਾਹਰ ਕੱਢਿਆ ਗਿਆ ਅਤੇ ਇਸ ਦੀ ਸੂਚਨਾ ਤੁਰੰਤ ਹਸਪਤਾਲ ਦੇ ਡਾਕਟਰਾਂ ਨੂੰ ਦਿੱਤੀ ਗਈ।ਉਹ ਮੌਕੇ ’ਤੇ ਪੁੱਜੇ ਅਤੇ ਪੁਲੀਸ ਨੂੰ ਇਸ ਬਾਰੇ ਸੂਚਿਤ ਕੀਤਾ।ਦੱਸਿਆ ਜਾ ਰਿਹਾ ਹੈ ਕਿ ਬੱਚੇ ਦੇ ਸਾਰੇ ਅੱਗ ਪੂਰੇ ਹਨ। Dera Bassi Government hospital toilet flush tank Found newborn baby ਡੇਰਾਬੱਸੀ ਵਿੱਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲਿਆ ਨਵਜੰਮਾ ਬੱਚਾ ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸੰਨੀ ਦਿਓਲ ਦੇ ਚੋਣ ਜਿੱਤਣ ਤੋਂ ਬਾਅਦ ਮਾਂ ਪ੍ਰਕਾਸ਼ ਕੌਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ ਇਸ ਮਾਮਲੇ ਦੀ ਸੂਚਨਾ ਮਿਲਣ 'ਤੇ ਡੇਰਾਬੱਸੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿਤੀ ਹੈ।ਉਨ੍ਹਾਂ ਵੱਲੋਂ ਹਸਪਤਾਲ ਵਿੱਚ ਲੱਗੇ ਸੀ.ਸੀ.ਟੀ.ਵੀ ਕੈਮਰੇ ਖੰਗਾਲ ਕੇ ਆਰੋਪੀ ਦੀ ਭਾਲ ਕੀਤੀ ਜਾ ਰਹੀ ਹੈ। -PTCNews-
latest-news derabassi india-latest-news news-in-punjabi news-in-punjab baby governmenthospital toiletflushtank newborn
Advertisment

Stay updated with the latest news headlines.

Follow us:
Advertisment