Tue, Apr 30, 2024
Whatsapp

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਜਿੰਦਰ ਸਿੰਘ ਰੰਗੀ ਨਗਰ ਕੌਂਸਲ ਡੇਰਾਬਸੀ ਦੇ ਬਣੇ ਪ੍ਰਧਾਨ

Written by  Jashan A -- December 11th 2018 01:17 PM
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਜਿੰਦਰ ਸਿੰਘ ਰੰਗੀ ਨਗਰ ਕੌਂਸਲ ਡੇਰਾਬਸੀ ਦੇ ਬਣੇ ਪ੍ਰਧਾਨ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਜਿੰਦਰ ਸਿੰਘ ਰੰਗੀ ਨਗਰ ਕੌਂਸਲ ਡੇਰਾਬਸੀ ਦੇ ਬਣੇ ਪ੍ਰਧਾਨ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਜਿੰਦਰ ਸਿੰਘ ਰੰਗੀ ਨਗਰ ਕੌਂਸਲ ਡੇਰਾਬਸੀ ਦੇ ਬਣੇ ਪ੍ਰਧਾਨ,ਡੇਰਾਬਸੀ: ਡੇਰਾਬਸੀ 'ਚ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ 'ਚ ਅਕਾਲੀ ਦਲ ਦੇ ਆਗੂ ਹਰਜਿੰਦਰ ਸਿੰਘ ਰੰਗੀ ਨਗਰ ਕੌਂਸਲ ਡੇਰਾਬਸੀ ਦੇ ਪ੍ਰਧਾਨ ਬਣ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਇਹ ਚੋਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ 'ਤੇ ਕਰਵਾਈ ਗਈ ਸੀ। ਹੋਰ ਪੜ੍ਹੋ: ਨਵਜੋਤ ਸਿੱਧੂ ਪਹਿਲਾਂ ਕਹਿੰਦਾ ਹੁੰਦਾ ਸੀ ਕਿ ਕਾਂਗਰਸ ਮੁੰਨੀ ਤੋਂ ਵੱਧ ਬਦਨਾਮ ਹੈ : ਬਿਕਰਮ ਮਜੀਠੀਆ ਅਕਾਲੀ ਦਲ ਦੇ ਆਗੂ ਹਰਜਿੰਦਰ ਸਿੰਘ ਰੰਗੀ ਦੇ ਪ੍ਰਧਾਨ ਬਣਨ 'ਤੇ ਸਮੂਹ ਅਕਾਲੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਹੈ। ਸਾਰੇ ਹੀ ਵਰਕਰ ਇੱਕ ਦੂਸਰੇ ਨੂੰ ਵਧਾਈਆਂ ਦੇ ਰਹੇ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਵਿਧਾਇਕ ਐਨ ਕੇ ਸ਼ਰਮਾ ਮੌਕੇ 'ਤੇ ਮੌਜੂਦ ਰਹੇ। -PTC News


Top News view more...

Latest News view more...