Sat, Apr 20, 2024
Whatsapp

ਸਹੁਰਿਆਂ ਤੋਂ ਤੰਗ ਆਈ ਤਿੰਨ ਬੱਚਿਆਂ ਦੀ ਮਾਂ ਨੇ ਲਗਾਇਆ ਮੌਤ ਨੂੰ ਗਲੇ, ਬੱਚਿਆਂ ਦਾ ਰੋ-ਰੋ ਹੋਇਆ ਬੁਰਾ ਹਾਲ

Written by  Jashan A -- April 21st 2019 07:17 PM
ਸਹੁਰਿਆਂ ਤੋਂ ਤੰਗ ਆਈ ਤਿੰਨ ਬੱਚਿਆਂ ਦੀ ਮਾਂ ਨੇ ਲਗਾਇਆ ਮੌਤ ਨੂੰ ਗਲੇ, ਬੱਚਿਆਂ ਦਾ ਰੋ-ਰੋ ਹੋਇਆ ਬੁਰਾ ਹਾਲ

ਸਹੁਰਿਆਂ ਤੋਂ ਤੰਗ ਆਈ ਤਿੰਨ ਬੱਚਿਆਂ ਦੀ ਮਾਂ ਨੇ ਲਗਾਇਆ ਮੌਤ ਨੂੰ ਗਲੇ, ਬੱਚਿਆਂ ਦਾ ਰੋ-ਰੋ ਹੋਇਆ ਬੁਰਾ ਹਾਲ

ਸਹੁਰਿਆਂ ਤੋਂ ਤੰਗ ਆਈ ਤਿੰਨ ਬੱਚਿਆਂ ਦੀ ਮਾਂ ਨੇ ਲਗਾਇਆ ਮੌਤ ਨੂੰ ਗਲੇ, ਬੱਚਿਆਂ ਦਾ ਰੋ-ਰੋ ਹੋਇਆ ਬੁਰਾ ਹਾਲ,ਧਨੌਲਾ: ਸਾਡੇ ਸਮਾਜ 'ਚ ਆਏ ਦਿਨ ਕੁਝ ਸ਼ਰਮਨਾਕ ਘਟਨਾਵਾਂ ਵਾਪਰ ਰਹੀਆਂ ਹਨ, ਜਿਨ੍ਹਾਂ ਨੂੰ ਦੇਖ ਦਿਲ ਦਹਿਲ ਜਾਂਦਾ ਹੈ। ਇਹਨਾਂ ਘਟਨਾਵਾਂ ਨਾਲ ਰਿਸ਼ਤੇ ਤਾਰ-ਤਾਰ ਹੋ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਬਰਨਾਲਾ ਦੇ ਧਨੌਲਾ ਤੋਂ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਤੁਹਾਡੀ ਰੂਹ ਕੰਬ ਜਾਵੇਗੀ। [caption id="attachment_285581" align="aligncenter" width="300"]women ਸਹੁਰਿਆਂ ਤੋਂ ਤੰਗ ਆਈ ਤਿੰਨ ਬੱਚਿਆਂ ਦੀ ਮਾਂ ਨੇ ਲਗਾਇਆ ਮੌਤ ਨੂੰ ਗਲੇ, ਬੱਚਿਆਂ ਦਾ ਰੋ-ਰੋ ਹੋਇਆ ਬੁਰਾ ਹਾਲ[/caption] ਦਰਅਸਲ ਇਥੇ ਇੱਕ ਮਹਿਲਾ ਨੇ ਸਹੁਰਿਆਂ ਤੋਂ ਤੰਗ ਤਿੰਨ ਬੱਚਿਆਂ ਦੀ ਮਾਂ ਨੇ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਮੌਤ ਨੂੰ ਗਲੇ ਲਗਾ ਲਿਆ। ਮ੍ਰਿਤਕ ਦੀ ਪਹਿਚਾਣ ਮਨਜੀਤ ਕੌਰ ਵਜੋਂ ਹੋਈ ਹੈ। ਹੋਰ ਪੜ੍ਹੋ:ਬਠਿੰਡਾ ‘ਚ ਟੀਕਾਕਰਨ ਮਗਰੋਂ ਦਰਜਨ ਤੋਂ ਵੱਧ ਬੱਚਿਆਂ ਦੀ ਵਿਗੜੀ ਸਿਹਤ ਇਸ ਮਾਮਲੇ ਸਬੰਧੀ ਮ੍ਰਿਤਕਾ ਦੇ ਪਿਤਾ ਦਾ ਕਹਿਣਾ ਹੈ ਕਿ ਮੇਰੀ ਲੜਕੀ ਮਨਜੀਤ ਕੌਰ ਜਿਸ ਦੇ ਦੋ ਲੜਕੇ ਅਤੇ ਇਕ ਲੜਕੀ ਹੈ ਨੂੰ ਉਸ ਦਾ ਸਹੁਰਾ ਭੂਰਾ ਨਾਥ ਵਾਸੀ ਯੋਗੀ ਬਸਤੀ ਧਨੌਲਾ ਕੁੱਟਮਾਰ ਕਰਕੇ ਤੰਗ ਪ੍ਰੇਸ਼ਾਨ ਕਰਦੇ ਸਨ, ਜਿਸ ਤੋਂ ਦੁਖੀ ਹੋ ਕੇ ਮੇਰੀ ਲੜਕੀ ਨੇ ਲੰਘੀ ਰਾਤ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ ਤੇ ਉਸ ਦੀ ਮੌਤ ਹੋ ਗਈ। [caption id="attachment_285580" align="aligncenter" width="300"]women ਸਹੁਰਿਆਂ ਤੋਂ ਤੰਗ ਆਈ ਤਿੰਨ ਬੱਚਿਆਂ ਦੀ ਮਾਂ ਨੇ ਲਗਾਇਆ ਮੌਤ ਨੂੰ ਗਲੇ, ਬੱਚਿਆਂ ਦਾ ਰੋ-ਰੋ ਹੋਇਆ ਬੁਰਾ ਹਾਲ[/caption] ਇਸ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਉਧਰ ਪੁਲਿਸ ਨੇ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ 'ਤੇ ਉਕਤ 'ਤੇ ਪਰਚਾ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਹੈ। -PTC News


Top News view more...

Latest News view more...