Advertisment

ਪੰਜਾਬੀ ਮਸ਼ਹੂਰ ਗਾਇਕ ਤੇ ਪਾਲੀਵੁੱਡ ਐਕਟਰ ਦਿਲਜੀਤ ਦੋਸਾਂਝ ਨੂੰ 'ਦਾਦਾ ਸਾਹਿਬ ਫਾਲਕੇ' ਨਾਲ ਕੀਤਾ ਸਨਮਾਨਿਤ

author-image
Shanker Badra
New Update
ਪੰਜਾਬੀ ਮਸ਼ਹੂਰ ਗਾਇਕ ਤੇ ਪਾਲੀਵੁੱਡ ਐਕਟਰ ਦਿਲਜੀਤ ਦੋਸਾਂਝ ਨੂੰ 'ਦਾਦਾ ਸਾਹਿਬ ਫਾਲਕੇ' ਨਾਲ ਕੀਤਾ ਸਨਮਾਨਿਤ
Advertisment
ਪੰਜਾਬੀ ਮਸ਼ਹੂਰ ਗਾਇਕ ਤੇ ਪਾਲੀਵੁੱਡ ਐਕਟਰ ਦਿਲਜੀਤ ਦੋਸਾਂਝ ਨੂੰ 'ਦਾਦਾ ਸਾਹਿਬ ਫਾਲਕੇ' ਨਾਲ ਕੀਤਾ ਸਨਮਾਨਿਤ:ਪਾਲੀਵੁੱਡ ਸੁਪਰ ਸਟਾਰ ਅਤੇ ਗਾਇਕ ਦਿਲਜੀਤ ਦੋਸਾਂਝ ਨੇ ਆਪਣੀ ਅਦਾਕਾਰੀ ਰਾਹੀਂ ਲੋਕਾਂ ਦੇ ਦਿਲ ‘ਚ ਥਾਂ ਬਣਾਈ ਹੈ।Diljit Dosanjh Dada Saheb Phalke Awardਦਿਲਜੀਤ ਦੋਸਾਂਝ ਨੂੰ 'Most Prestigious' 'ਚ 'ਦਾਦਾ ਸਾਹਿਬ ਫਾਲਕੇ' ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਇਸ ਦੌਰਾਨ ਦਿਲਜੀਤ ਦੋਸਾਂਝ ਕਾਫੀ ਖੁਸ਼ ਨਜ਼ਰ ਆ ਰਿਹਾ ਸੀ।ਦਿਲਜੀਤ ਦੋਸਾਂਝ ਨੇ ਆਪਣੇ ਫੇਸਬੁੱਕ ਪੇਜ ਤੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ।
Advertisment
Diljit Dosanjh Dada Saheb Phalke Awardਦੱਸਣਯੋਗ ਹੈ ਕਿ ਦਿਲਜੀਤ ਦੋਸਾਂਝ ਨੇ ਬਾਲੀਵੁੱਡ ਇੰਡਸਟਰੀ 'ਚ 'ਉੜਤਾ ਪੰਜਾਬ' ਰਾਹੀਂ ਕਦਮ ਰੱਖਿਆ ਸੀ।ਇਸ ਫਿਲਮ 'ਚ ਦਿਲਜੀਤ ਦੀ ਅਦਾਕਾਰੀ ਨੂੰ ਲੋਕਾਂ ਵਲੋਂ ਖੂਬ ਪਸੰਦ ਕੀਤਾ ਗਿਆ।Diljit Dosanjh Dada Saheb Phalke Awardਅੱਜਕੱਲ ਦਿਲਜੀਤ ਦੋਸਾਂਝ ਪਾਲੀਵੁੱਡ ਤੇ ਬਾਲੀਵੁੱਡ ਇੰਡਸਟਰੀ 'ਚ ਬੇਹੱਦ ਛਾਇਆ ਹੋਇਆ ਹੈ।ਦੱਸ ਦੇਈਏ ਕਿ ਹਾਲ ਹੀ ਦਿਲਜੀਤ ਦੋਸਾਂਝ ਦੇ ਰਿਲੀਜ਼ ਹੋਏ ਦੋ ਗੀਤ 'ਹਾਈ ਐਂਡ ਗੱਡੀਆਂ' ਤੇ 'ਰਾਤ ਗੇੜੀ' ਨੂੰ ਲੋਕਾਂ ਨੇ ਖੂਬ ਪਸੰਦ ਕੀਤਾ।
-PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment