ਹੋਰ ਖਬਰਾਂ

ਦਿੜ੍ਹਬਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ , ਮੋਟਰਸਾਈਕਲ ਸਵਾਰ ਦੀ ਮੌਤ

By Shanker Badra -- July 01, 2019 8:43 am

ਦਿੜ੍ਹਬਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ , ਮੋਟਰਸਾਈਕਲ ਸਵਾਰ ਦੀ ਮੌਤ:ਦਿੜ੍ਹਬਾ : ਸੰਗਰੂਰ ਦੇ ਕਸਬਾ ਦਿੜ੍ਹਬਾ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ।ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ ਹੈ।

Dirba Near Road Accident ,Death of motorcycle riding
ਦਿੜ੍ਹਬਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ , ਮੋਟਰਸਾਈਕਲ ਸਵਾਰ ਦੀ ਮੌਤ

ਮਿਲੀ ਜਾਣਕਾਰੀ ਅਨੁਸਾਰ ਇੱਕ ਵਿਅਕਤੀ ਬੀਰਾ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਾਤੜਾਂ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਪਿੰਡ ਖੇਤਲਾ ਪੁੱਜਾ ਤਾਂ ਇਕ ਤੇਜ਼ ਰਫਤਾਰ ਕਾਰ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਣ ਉਸ ਦੀ ਮੌਤ ਹੋ ਗਈ।

Dirba Near Road Accident ,Death of motorcycle riding
ਦਿੜ੍ਹਬਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ , ਮੋਟਰਸਾਈਕਲ ਸਵਾਰ ਦੀ ਮੌਤ

ਇਸ ਘਟਨਾ ਤੋਂ ਬਾਅਦ ਪੁਲਿਸ ਘਟਨਾ ਵਾਲੇ ਸਥਾਨ 'ਤੇ ਪਹੁੰਚ ਗਈ ਅਤੇ ਅਣਪਛਾਤੇ ਕਾਰ ਚਾਲਕ ਖਿਲਾਫ ਕੇਸ ਦਰਜ ਕਰ ਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ।
-PTCNews

  • Share