ਮੁੱਖ ਖਬਰਾਂ

ਪੰਜਾਬ ਸਰਕਾਰ ਵੱਲੋਂ ਅਧੀਨ ਸੇਵਾਵਾਂ ਚੋਣ ਬੋਰਡ ਭੰਗ

By Pardeep Singh -- March 31, 2022 2:38 pm -- Updated:March 31, 2022 2:40 pm

ਚੰਡੀਗੜ੍ਹ:ਪੰਜਾਬ ਸਰਕਾਰ ਵੱਲੋਂ ਅਧੀਨ ਸੇਵਾਵਾਂ ਚੋਣ ਬੋਰਡ (PSSB) ਭੰਗ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ:ਦਿੱਲੀ ਹਾਈ ਕੋਰਟ ਨੇ ਹਰਿਆਣਾ ਨੂੰ ਦਿੱਤੀ ਜਾਣ ਵਾਲੀ ‘ਅਣਐਲੋਕੇਟਿਡ ਪੂਲ’ ਬਿਜਲੀ 'ਤੇ ਲਗਾਈ ਰੋਕ

-PTC News

  • Share