Sat, Apr 20, 2024
Whatsapp

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਪੌਜ਼ੀਟਿਵ

Written by  Pardeep Singh -- January 19th 2022 02:04 PM -- Updated: January 19th 2022 03:42 PM
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਪੌਜ਼ੀਟਿਵ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਪੌਜ਼ੀਟਿਵ

ਲੁਧਿਆਣਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ। ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਿਆਨੰਦ ਹਸਪਤਾਲ ਵਿਖੇ ਆਪਣੀ ਡਾਕਟਰੀ ਜਾਂਚ ਕਰਵਾਉਣ ਲਈ ਆਏ ਸਨ। ਡੀਐਮਸੀ ਦੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਕੋਵਿਡ ਟੈਸਟ ਕਰਵਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਕੁੱਝ ਖ਼ਰਾਬ ਦੱਸੀ ਜਾ ਰਹੀ ਸੀ, ਜਿਸ ਕਾਰਨ ਉਨ੍ਹਾਂ ਨੂੰ ਚੈੱਕਅਪ ਲਈ ਇੱਥੇ ਲਿਆਂਦਾ ਗਿਆ ਹੈ। ਇਸ ਮੌਕੇ ਦਯਾਨੰਦ ਹਸਪਤਾਲ ਵਿਚ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਹ ਵੀ ਪੜ੍ਹੋ:ਚੰਡੀਗੜ੍ਹ 'ਚ ਪੁਲਿਸ ਅਧਿਕਾਰੀਆਂ 'ਤੇ ਕੋਰੋਨਾ ਦਾ ਕਹਿਰ, 732 ਪੁਲਿਸ ਮੁਲਾਜ਼ਮ ਕੋਰੋਨਾ ਪਾਜ਼ੇਟਿਵ -PTC News


Top News view more...

Latest News view more...