Fri, Apr 19, 2024
Whatsapp

ਹਫ਼ਤੇ ਦੇ ਪਹਿਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਮਜ਼ਬੂਤੀ ਨਾਲ ਖੁੱਲ੍ਹਿਆ ਰੁਪਿਆ

Written by  Shanker Badra -- October 29th 2018 01:32 PM -- Updated: October 29th 2018 01:36 PM
ਹਫ਼ਤੇ ਦੇ ਪਹਿਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਮਜ਼ਬੂਤੀ ਨਾਲ ਖੁੱਲ੍ਹਿਆ ਰੁਪਿਆ

ਹਫ਼ਤੇ ਦੇ ਪਹਿਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਮਜ਼ਬੂਤੀ ਨਾਲ ਖੁੱਲ੍ਹਿਆ ਰੁਪਿਆ

ਹਫ਼ਤੇ ਦੇ ਪਹਿਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਮਜ਼ਬੂਤੀ ਨਾਲ ਖੁੱਲ੍ਹਿਆ ਰੁਪਿਆ:ਨਵੀਂ ਦਿੱਲੀ : ਡਾਲਰ ਦੇ ਮੁਕਾਬਲੇ ਰੁਪਏ ਦੀ ਸ਼ੁਰੂਆਤ ਅੱਜ ਵਾਧੇ ਨਾਲ ਹੋਈ ਹੈ। dollar against Strong rupeeਹਫ਼ਤੇ ਦੇ ਪਹਿਲੇ ਕਾਰੋਬਾਰੀ ਦਿਨ ਸੋਮਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ ਅੱਜ 11 ਪੈਸੇ ਵੱਧ ਕੇ 73.35 ਦੇ ਪੱਧਰ 'ਤੇ ਖੁੱਲ੍ਹਿਆ ਹੈ। dollar against Strong rupeeਉੱਥੇ ਹੀ ਪਿਛਲੇ ਕਾਰੋਬਾਰੀ ਦਿਨ ਸ਼ੁੱਕਰਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 73.46 ਦੇ ਪੱਧਰ 'ਤੇ ਬੰਦ ਹੋਇਆ ਸੀ। -PTCNews


Top News view more...

Latest News view more...