Mon, Apr 29, 2024
Whatsapp

ਡਾਲਰ ਦੇ ਮੁਕਾਬਲੇ ਮਜ਼ਬੂਤੀ ਨਾਲ ਖੁੱਲ੍ਹਿਆ ਰੁਪਿਆ

Written by  Shanker Badra -- September 03rd 2018 11:21 AM
ਡਾਲਰ ਦੇ ਮੁਕਾਬਲੇ ਮਜ਼ਬੂਤੀ ਨਾਲ ਖੁੱਲ੍ਹਿਆ ਰੁਪਿਆ

ਡਾਲਰ ਦੇ ਮੁਕਾਬਲੇ ਮਜ਼ਬੂਤੀ ਨਾਲ ਖੁੱਲ੍ਹਿਆ ਰੁਪਿਆ

ਡਾਲਰ ਦੇ ਮੁਕਾਬਲੇ ਮਜ਼ਬੂਤੀ ਨਾਲ ਖੁੱਲ੍ਹਿਆ ਰੁਪਿਆ:ਨਵੀਂ ਦਿੱਲੀ :ਸੋਮਵਾਰ ਨੂੰ ਰੁਪਿਆ ਡਾਲਰ ਦੇ ਮੁਕਾਬਲੇ ਮਜ਼ਬੂਤੀ ਨਾਲ ਖੁੱਲ੍ਹਿਆ ਹੈ।ਅੱਜ ਰੁਪਏ ਦੀ ਸ਼ੁਰੂਆਤ ਮੁਜ਼ਬੂਤੀ ਨਾਲ ਹੋਈ ਹੈ।ਡਾਲਰ ਦੇ ਮੁਕਾਬਲੇ ਰੁਪਿਆ ਅੱਜ 19 ਪੈਸੇ ਦੇ ਵਾਧੇ ਨਾਲ 70.80 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਥੇ ਹੀ ਸ਼ੁੱਕਰਵਾਰ ਨੂੰ ਰੁਪਿਆ 70.99 ਦੇ ਪੱਧਰ 'ਤੇ ਬੰਦ ਹੋਇਆ ਸੀ।ਇਸ ਦੇ ਨਾਲ ਹੀ ਸ਼ੁੱਕਰਵਾਰ ਨੂੰ ਰੁਪਿਆ 21 ਪੈਸੇ ਕਮਜ਼ੋਰ ਹੋ ਕੇ 70.95 ਪ੍ਰਤੀ ਡਾਲਰ ਦੇ ਹੇਠਲੇ ਪੱਧਰ 'ਤੇ ਖੁੱਲ੍ਹਿਆ ਸੀ। -PTCNews


Top News view more...

Latest News view more...