Advertisment

ਡਾਲਰ ਦੇ ਮੁਕਾਬਲੇ ਮਜ਼ਬੂਤੀ ਨਾਲ ਖੁੱਲ੍ਹਿਆ ਰੁਪਿਆ

author-image
Shanker Badra
New Update
ਡਾਲਰ ਦੇ ਮੁਕਾਬਲੇ ਮਜ਼ਬੂਤੀ ਨਾਲ ਖੁੱਲ੍ਹਿਆ ਰੁਪਿਆ
Advertisment
ਡਾਲਰ ਦੇ ਮੁਕਾਬਲੇ ਮਜ਼ਬੂਤੀ ਨਾਲ ਖੁੱਲ੍ਹਿਆ ਰੁਪਿਆ:ਨਵੀਂ ਦਿੱਲੀ :ਸੋਮਵਾਰ ਨੂੰ ਰੁਪਿਆ ਡਾਲਰ ਦੇ ਮੁਕਾਬਲੇ ਮਜ਼ਬੂਤੀ ਨਾਲ ਖੁੱਲ੍ਹਿਆ ਹੈ।ਅੱਜ ਰੁਪਏ ਦੀ ਸ਼ੁਰੂਆਤ ਮੁਜ਼ਬੂਤੀ ਨਾਲ ਹੋਈ ਹੈ।ਡਾਲਰ ਦੇ ਮੁਕਾਬਲੇ ਰੁਪਿਆ ਅੱਜ 19 ਪੈਸੇ ਦੇ ਵਾਧੇ ਨਾਲ 70.80 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਥੇ ਹੀ ਸ਼ੁੱਕਰਵਾਰ ਨੂੰ ਰੁਪਿਆ 70.99 ਦੇ ਪੱਧਰ 'ਤੇ ਬੰਦ ਹੋਇਆ ਸੀ।ਇਸ ਦੇ ਨਾਲ ਹੀ ਸ਼ੁੱਕਰਵਾਰ ਨੂੰ ਰੁਪਿਆ 21 ਪੈਸੇ ਕਮਜ਼ੋਰ ਹੋ ਕੇ 70.95 ਪ੍ਰਤੀ ਡਾਲਰ ਦੇ ਹੇਠਲੇ ਪੱਧਰ 'ਤੇ ਖੁੱਲ੍ਹਿਆ ਸੀ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment