ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਵਿਡ-19 ਰਾਹਤ ਬਿੱਲ ‘ਤੇ ਕੀਤੇ ਦਸਤਖ਼ਤ

Donald Trump signs massive measure funding government, Covid relief bill
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਵਿਡ-19 ਰਾਹਤ ਬਿੱਲ 'ਤੇ ਕੀਤੇ ਦਸਤਖ਼ਤ   

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਵਿਡ-19 ਰਾਹਤ ਬਿੱਲ ‘ਤੇ ਕੀਤੇ ਦਸਤਖ਼ਤ:ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ 900 ਬਿਲੀਅਨ ਡਾਲਰ ਦੇ ਕੋਵਿਡ -19 ਰਾਹਤ ਬਿੱਲ ‘ਤੇ ਦਸਤਖਤ ਕੀਤੇ ਹਨ। ਇਸ ਬਾਰੇ ਵ੍ਹਾਈਟ ਹਾਊਸ ਨੇ ਜਾਣਕਾਰੀ ਦਿੱਤੀ ਹੈ। ਇਹ ਬਿੱਲ ਉਨ੍ਹਾਂ ਲੋਕਾਂ ਦੀ ਮਦਦ ਕਰੇਗਾ ਜੋ ਅਮਰੀਕਾ ਵਿਚ ਕੋਰੋਨ ਵਾਇਰਸ ਕਾਰਨ ਨੌਕਰੀਆਂ ਗਵਾ ਚੁੱਕੇ ਹਨ।

Donald Trump signs massive measure funding government, Covid relief bill
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਵਿਡ-19 ਰਾਹਤ ਬਿੱਲ ‘ਤੇ ਕੀਤੇ ਦਸਤਖ਼ਤ

ਪੜ੍ਹੋ ਹੋਰ ਖ਼ਬਰਾਂ :  BKU ਉਗਰਾਹਾਂ ਵੱਲੋਂ ਦਿੱਲੀ ਮੋਰਚਾ ‘ਚ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦਾ ਮਨਾਇਆ ਸ਼ਹੀਦੀ ਦਿਹਾੜਾ

ਜਾਣਕਾਰੀ ਅਨੁਸਾਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇਇੱਕ ਹਫਤੇ ਬਾਅਦ ਇਹ ਕਦਮ ਚੁੱਕਿਆ ਹੈ। ਇਹ ਪੈਕੇਜ ਜੋ ਕਿ ਕੋਰੋਨਾ ਮਹਾਂਮਾਰੀ ਤੋਂ ਤੇਜ਼ੀ ਨਾਲ ਰਾਹਤ ਪ੍ਰਦਾਨ ਕਰਦਾ ਹੈ, ਟਰੰਪ ਦੁਆਰਾ ਹਸਤਾਖਰ ਕੀਤੇ ਭਾਰੀ ਖਰਚੇ ਵਾਲੇ ਬਿੱਲ ਦਾ ਹਿੱਸਾ ਹੈ।ਇਹ ਬਿੱਲ ਬੇਰੁਜ਼ਗਾਰਾਂ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਲਿਆਂਦਾ ਗਿਆ ਹੈ।

Donald Trump signs massive measure funding government, Covid relief bill
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਵਿਡ-19 ਰਾਹਤ ਬਿੱਲ ‘ਤੇ ਕੀਤੇ ਦਸਤਖ਼ਤ

ਟਰੰਪ ਨੇ ਕਿਹਾ, ਮੈਂ ਬੇਰੁਜ਼ਗਾਰੀ ਦੇ ਲਾਭ ਬਹਾਲ ਕਰਨ ਲਈਇਸ ਬਿੱਲ ‘ਤੇ ਦਸਤਖਤ ਕਰ ਰਿਹਾ ਹਾਂ। ਪੀ.ਪੀ.ਪੀ ਲਈ ਪੈਸਾ ਸ਼ਾਮਲ ਕਰਨਾ, ਸਾਡੀ ਏਅਰ ਲਾਈਨ ਕਰਮਚਾਰੀਆਂ ਨੂੰ ਕੰਮ ‘ਤੇ ਵਾਪਸ ਭੇਜਣਾ ਤੇ ਟੀਕੇ ਦੀ ਵੰਡ ਲਈ ਕਾਫ਼ੀ ਜ਼ਿਆਦਾ ਪੈਸਾ ਸ਼ਾਮਲ ਕਰਨਾ ਅਤੇ ਹੋਰ ਬਹੁਤ ਕੁਝ ਹੈ।

Donald Trump signs massive measure funding government, Covid relief bill
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਵਿਡ-19 ਰਾਹਤ ਬਿੱਲ ‘ਤੇ ਕੀਤੇ ਦਸਤਖ਼ਤ

ਦੱਸ ਦੇਈਏ ਕਿ ਕੋਰੋਨਾ ਮਹਾਂਮਾਰੀ ਦਾ ਸਭ ਤੋਂ ਵੱਧ ਪ੍ਰਭਾਵ ਅਮਰੀਕਾ ਵਿੱਚ ਦੇਖਣ ਨੂੰ ਮਿਲਿਆ ਹੈ। ਕੋਰੋਨਾ ਤੋਂ ਵੱਡੀ ਗਿਣਤੀ ਵਿਚ ਲੋਕਾਂ ਦੀ ਮੌਤ ਤੋਂ ਇਲਾਵਾ, ਅਮਰੀਕੀ ਆਰਥਿਕਤਾ ਨੂੰ ਵੀ ਬਹੁਤ ਨੁਕਸਾਨ ਹੋਇਆ ਹੈ। ਬਹੁਤ ਸਾਰੇ ਲੋਕ ਆਪਣੀਆਂ ਨੌਕਰੀਆਂ ਗੁਆ ਚੁੱਕੇ ਹਨ।

ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਨੇ ਹੁਣ ਸੰਘਰਸ਼ ਹੋਰ ਤੇਜ਼ ਕਰਨ ਦਾ ਕੀਤਾ ਐਲਾਨ , ਮੋਦੀ ਨੂੰ ਦਿੱਤੀ ਇਹ ਵੱਡੀ ਧਮਕੀ

-PTCNews