Fri, Apr 26, 2024
Whatsapp

ਦੋਰਾਹਾ ਵਿਖੇ ਵਿਆਹ ਸਮਾਗਮ ਦੌਰਾਨ ਚੱਲੀਆਂ ਗੋਲੀਆਂ, 2 ਦੀ ਮੌਤ

Written by  Jashan A -- December 05th 2019 12:41 PM
ਦੋਰਾਹਾ ਵਿਖੇ ਵਿਆਹ ਸਮਾਗਮ ਦੌਰਾਨ ਚੱਲੀਆਂ ਗੋਲੀਆਂ, 2 ਦੀ ਮੌਤ

ਦੋਰਾਹਾ ਵਿਖੇ ਵਿਆਹ ਸਮਾਗਮ ਦੌਰਾਨ ਚੱਲੀਆਂ ਗੋਲੀਆਂ, 2 ਦੀ ਮੌਤ

ਦੋਰਾਹਾ ਵਿਖੇ ਵਿਆਹ ਸਮਾਗਮ ਦੌਰਾਨ ਚੱਲੀਆਂ ਗੋਲੀਆਂ, 2 ਦੀ ਮੌਤ,ਦੋਰਾਹਾ: ਦੋਰਾਹਾ ਦੇ ਜੀ.ਟੀ.ਰੋਡ 'ਤੇ ਸਥਿਤ ਮੈਰਿਜ਼ ਪੈਲੇਸ ਕਸ਼ਮੀਰ ਗਾਰਡਨ 'ਚ ਆਯੋਜਿਤ ਇਕ ਵਿਆਹ ਦੇ ਸਮਾਗਮ ਦੌਰਾਨ ਗੋਲੀ ਚੱਲਣ ਨਾਲ 2 ਜਣਿਆਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਬੰਤ ਸਿੰਘ ਤੇ ਹਰਜੀਤ ਸਿੰਘ ਵਾਸੀ ਪਿੰਡ ਧਾਂਦਰਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਇਸ ਮਾਮਲੇ 'ਚ ਇੱਕ ਜਗਜੀਤ ਨਾਮ ਦੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। Marriage Firingਮਿਲੀ ਜਾਣਕਾਰੀ ਮੁਤਾਬਕ ਬਰਾਤ 'ਚ ਆਏ ਕੁਝ ਨੌਜਵਾਨਾਂ 'ਚ ਆਪਸੀ ਤਕਰਾਰਬਾਜ਼ੀ ਸ਼ੁਰੂ ਹੋ ਗਈ ਤੇ ਉਨ੍ਹਾਂ ਦਾ ਆਪਸੀ ਵਿਵਾਦ ਏਨਾ ਵੱਧ ਗਿਆ ਕਿ ਇਕ ਨੌਜਵਾਨ ਨੇ ਆਪਣੀ ਰਿਵਾਲਵਰ ਨਾਲ ਗੋਲੀ ਚਲਾ ਦਿੱਤੀ।ਮੌਕੇ 'ਤੇ ਮੈਰਿਜ਼ ਪੈਲੇਸ ਦੇ ਹਾਲ 'ਚ ਮੌਜੂਦ ਲੋਕਾਂ 'ਚ ਭੱਜਦੌੜ ਮੱਚ ਗਈ। ਹੋਰ ਪੜ੍ਹੋ: ਲੁਧਿਆਣਾ: ਸਕੂਲ ਵਿਿਦਆਰਥੀ ਨੇ ਕੀਤੀ ਖੁਦਕੁਸ਼ੀ, ਸਕੂਲ ਦੇ ਟੀਚਰ, ਪ੍ਰਿੰਸੀਪਲ ਤੇ ਡਾਇਰੈਕਟਰ ‘ਤੇ ਕੁੱਟਮਾਰ ਦੇ ਇਲਜ਼ਾਮ Marriage Firingਤੁਹਾਨੂੰ ਦੱਸ ਦੇਈਏ ਕਿ ਇਸ ਸਮਾਗਮ ਦੌਰਾਨ ਬਾਹਰ ਬੱਬੂ ਮਾਨ ਦਾ ਅਖਾੜਾ ਚੱਲ ਰਿਹਾ ਸੀ। ਜਿਸ ਦੌਰਾਨ ਮੌਕੇ 'ਤੇ ਸਕਿਊਰਿਟੀ ਗਾਰਡਾਂ ਵੱਲੋਂ ਗਾਇਕ ਬੱਬੂ ਮਾਨ ਨੂੰ ਸੁਰੱਖਿਅਤ ਬਾਹਰ ਲਿਜਾਇਆ ਗਿਆ। -PTC News


Top News view more...

Latest News view more...