Tue, Apr 30, 2024
Whatsapp

ਦਿੱਲੀ ਪੁਲਿਸ ਨੇ ਨਾਗਰਿਕਤਾ ਕਾਨੂੰਨ ਦਾ ਵਿਰੋਧ ਕਰ ਰਹੇ ਡਾ: ਗਾਂਧੀ ਨੂੰ ਕੀਤਾ ਗ੍ਰਿਫਤਾਰ

Written by  Jashan A -- December 19th 2019 12:36 PM
ਦਿੱਲੀ ਪੁਲਿਸ ਨੇ ਨਾਗਰਿਕਤਾ ਕਾਨੂੰਨ ਦਾ ਵਿਰੋਧ ਕਰ ਰਹੇ ਡਾ: ਗਾਂਧੀ ਨੂੰ ਕੀਤਾ ਗ੍ਰਿਫਤਾਰ

ਦਿੱਲੀ ਪੁਲਿਸ ਨੇ ਨਾਗਰਿਕਤਾ ਕਾਨੂੰਨ ਦਾ ਵਿਰੋਧ ਕਰ ਰਹੇ ਡਾ: ਗਾਂਧੀ ਨੂੰ ਕੀਤਾ ਗ੍ਰਿਫਤਾਰ

ਦਿੱਲੀ ਪੁਲਿਸ ਨੇ ਨਾਗਰਿਕਤਾ ਕਾਨੂੰਨ ਦਾ ਵਿਰੋਧ ਕਰ ਰਹੇ ਡਾ: ਗਾਂਧੀ ਨੂੰ ਕੀਤਾ ਗ੍ਰਿਫਤਾਰ,ਨਵੀਂ ਦਿੱਲੀ: ਦਿੱਲੀ ‘ਚ ਨਾਗਰਿਕਤਾ ਸੋਧ ਕਾਨੂੰਨ ਅਤੇ ਨੈਸ਼ਨਲ ਰਜਿਸਟਰ ਸਿਟੀਜ਼ਨ ਨੂੰ ਲੈ ਕੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿਸ ਦੌਰਾਨ ਅੱਜ ਦਿੱਲੀ ਦੇ ਲਾਲ ਕਿਲ੍ਹੇ 'ਤੇ ਪ੍ਰਦਰਸ਼ਨ ਕਰ ਰਹੇ ਸਾਬਕਾ ਮੈਂਬਰ ਪਾਰਲੀਮੈਂਟ ਡਾਕਟਰ ਧਰਮਵੀਰ ਗਾਂਧੀ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਉਹਨਾਂ ਨੂੰ ਬਵਾਨਾ ਜੇਲ੍ਹ 'ਚ ਲਿਜਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਦੇਸ਼ ਭਰ ‘ਚ ਰੋਸ ਹੈ। ਹੋਰ ਪੜ੍ਹੋ:ਵੱਡੀ ਵਾਰਦਾਤ: 11ਵੀਂ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਇਲਾਕੇ 'ਚ ਫੈਲੀ ਸਨਸਨੀ ਇਸ ਕਾਨੂੰਨ ਖਿਲਾਫ਼ ਵੀਰਵਾਰ ਨੂੰ ਕਈ ਵੱਡੇ ਸ਼ਹਿਰਾਂ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੇ ਖਿਲਾਫ ਕਈ ਯੂਨੀਵਰਸਿਟੀਆਂ ‘ਚ ਵਿਦਿਆਰਥੀਆਂ ਵੱਲੋਂ ਹਿੰਸਕ ਪ੍ਰਦਰਸ਼ਨ ਵੀ ਕੀਤੇ ਗਏ। -PTC News


Top News view more...

Latest News view more...