Advertisment

ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਣ ਲਈ ਸਾਈਕਲ ਚਲਾ ਕੇ ਮੰਤਰਾਲੇ ਪੁੱਜੇ ਸਿਹਤ ਮੰਤਰੀ

author-image
Shanker Badra
Updated On
New Update
ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਣ ਲਈ ਸਾਈਕਲ ਚਲਾ ਕੇ ਮੰਤਰਾਲੇ ਪੁੱਜੇ ਸਿਹਤ ਮੰਤਰੀ
Advertisment
ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਣ ਲਈ ਸਾਈਕਲ ਚਲਾ ਕੇ ਮੰਤਰਾਲੇ ਪੁੱਜੇ ਸਿਹਤ ਮੰਤਰੀ:ਨਵੀਂ ਦਿੱਲੀ : ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਡਾ. ਹਰਸ਼ਵਰਧਨ ਨੇ ਅੱਜ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ।ਇਸ ਦੇ ਲਈ ਡਾ. ਹਰਸ਼ਵਰਧਨ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਣ ਲਈ ਸਾਈਕਲ 'ਤੇ ਸਿਹਤ ਅਤੇ ਕਲਿਆਣ ਮੰਤਰਾਲੇ ਪੁੱਜੇ ਸਨ। Dr Harsh Vardhan Cycles To Work On Day One As Health Minister ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਣ ਲਈ ਸਾਈਕਲ ਚਲਾ ਕੇ ਮੰਤਰਾਲੇ ਪੁੱਜੇ ਸਿਹਤ ਮੰਤਰੀ ਡਾ. ਹਰਸ਼ਵਰਧਨ ਨੂੰ ਸਿਹਤ ਅਤੇ ਪਰਿਵਾਰ ਕਲਿਆਣ, ਵਿਗਿਆਨ ਅਤੇ ਤਕਨਾਲੋਜੀ ਭੂ-ਵਿਗਿਆਨ ਮੰਤਰਾਲੇ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।ਪਿਛਲੀ ਸਰਕਾਰ ਵਿਚ ਵੀ ਹਰਸ਼ਵਰਧਨ ਨੂੰ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਦਿੱਤਾ ਗਿਆ ਸੀ। Dr Harsh Vardhan Cycles To Work On Day One As Health Minister ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਣ ਲਈ ਸਾਈਕਲ ਚਲਾ ਕੇ ਮੰਤਰਾਲੇ ਪੁੱਜੇ ਸਿਹਤ ਮੰਤਰੀ ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਕਰਜ਼ੇ ਕਾਰਨ ਪੰਜਾਬ ’ਚ ਸੱਥਰ ਵਿਛਣੇ ਜਾਰੀ , ਭਵਾਨੀਗੜ੍ਹ ‘ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਵਿਭਾਗਾਂ ਦੀ ਵੰਡ ਕੀਤੀ, ਜਿਸ ਵਿਚ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਗ੍ਰਹਿ ਮੰਤਰੀ , ਰਾਜਨਾਥ ਨੂੰ ਰੱਖਿਆ ਮੰਤਰੀ , ਸੀਤਾਰਮਣ ਨੂੰ ਵਿੱਤ ਮੰਤਰੀ ਅਤੇ ਐੱਸ ਜੈਸ਼ੰਕਰ ਵਿਦੇਸ਼ ਮੰਤਰੀ ,ਨਿਤਿਨ ਗਡਕਰੀ ਨੂੰ ਸੜਕ ਆਵਾਜਾਈ ਰਾਜਮਾਰਗ ਅਤੇ ਸਮ੍ਰਿਤੀ ਈਰਾਨੀ ਨੂੰ ਔਰਤ ਤੇ ਬਾਲ ਵਿਕਾਸ ਮੰਤਰਾਲੇ ਦਾ ਕਾਰਜਭਾਰ ਸੌਂਪਿਆ ਗਿਆ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment