Sat, Apr 20, 2024
Whatsapp

ਨਹੀਂ ਰਹੇ ਪਦਮ ਭੂਸ਼ਨ ਡਾ. ਖੇਮ ਸਿੰਘ ਗਿੱਲ, ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

Written by  Jashan A -- September 17th 2019 11:18 AM
ਨਹੀਂ ਰਹੇ ਪਦਮ ਭੂਸ਼ਨ ਡਾ. ਖੇਮ ਸਿੰਘ ਗਿੱਲ, ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਨਹੀਂ ਰਹੇ ਪਦਮ ਭੂਸ਼ਨ ਡਾ. ਖੇਮ ਸਿੰਘ ਗਿੱਲ, ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਨਹੀਂ ਰਹੇ ਪਦਮ ਭੂਸ਼ਨ ਡਾ. ਖੇਮ ਸਿੰਘ ਗਿੱਲ, ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ,ਚੰਡੀਗੜ੍ਹ: ਕਲਗੀਧਰ ਟਰੱਸਟ ਬੜੂ ਸਾਹਿਬ ਦੇ ਮੀਤ ਪ੍ਰਧਾਨ ਅਤੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਖੇਮ ਸਿੰਘ ਗਿੱਲ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਉਹਨਾਂ ਦੀ ਉਮਰ 89 ਸਾਲ ਸੀ। ਉਹਨਾਂ ਦਾ ਦਿਹਾਂਤ ਅੱਜ ਸਵੇਰੇ ਹੋਇਆ।ਤੁਹਾਨੂੰ ਦੱਸ ਦਈਏ ਕਿ ਵਿਗਿਆਨ ਵਿਚ ਸਹਿਯੋਗ ਲਈ ਉਹਨਾਂ ਨੂੰ ਭਾਰਤ ਸਰਕਾਰ ਵੱਲੋਂ 'ਪਦਮ ਭੂਸ਼ਣ' ਪੁਰਸਕਾਰ ਸਮੇਤ ਹੋਰ ਵੀ ਕਈ ਪੁਰਸਕਾਰਾਂ ਨਾਲ ਨਵਾਜਿਆ ਜਾ ਚੁੱਕਾ ਹੈ। ਹੋਰ ਪੜ੍ਹੋ: ਸੁਖਬੀਰ ਸਿੰਘ ਬਾਦਲ ਵੱਲੋਂ ਬਿਜਲੀ ਦਰਾਂ ਵਿਚ ਵਾਧੇ ਲਈ ਪੰਜਾਬ ਸਰਕਾਰ ਦੀ ਨਿਖੇਧੀ https://twitter.com/officeofssbadal/status/1173826879918243841?s=20 ਇਨ੍ਹਾਂ ਨੇ ਕਣਕ, ਅਲਸੀ ਅਤੇ ਤਿਲ ਦੀਆਂ ਵਧੀਆਂ ਕਿਸਮਾਂ ਤਿਆਰ ਕੀਤੀਆਂ ਅਤੇ “ਪੰਜਾਬ ਵਿਚ ਕਣਕ ਅਤੇ ਹਾਈਬ੍ਰੀਡ ਕਣਕ ਉਪਰ ਖੋਜ“ (Research on wheat and triticale in the Punjab) ਨਾਂ ਦੀ ਕਿਤਾਬ ਵੀ ਲਿਖੀ। https://twitter.com/HarsimratBadal_/status/1173827861741887488?s=20 ਤੁਹਾਨੂੰ ਦੱਸ ਦਈਏ ਕਿ ਡਾ. ਖੇਮ ਸਿੰਘ ਗਿੱਲ ਦੇ ਦੇਹਾਂਤ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। -PTC News


Top News view more...

Latest News view more...