Advertisment

ਡਰੱਗ ਮਾਮਲਾ: ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ, ਹੁਣ ਅਗਲੀ ਸੁਣਵਾਈ 9 ਦਸੰਬਰ ਨੂੰ

author-image
Riya Bawa
New Update
ਡਰੱਗ ਮਾਮਲਾ: ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ, ਹੁਣ ਅਗਲੀ ਸੁਣਵਾਈ 9 ਦਸੰਬਰ ਨੂੰ
Advertisment
ਚੰਡੀਗੜ੍ਹ: ਪੰਜਾਬ 'ਚ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਕੇਸ ਦੀ ਸੋਮਵਾਰ ਪੰਜਾਬ-ਹਰਿਆਣਾ ਹਾਈਕੋਰਟ (Punjab-Haryana High Court) ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ ਹਾਈਕੋਰਟ (High Court) ਨੇ ਮਾਮਲੇ ਵਿੱਚ ਕੋਈ ਕਾਰਵਾਈ ਨਾ ਕਰਨ 'ਤੇ ਪੰਜਾਬ ਸਰਕਾਰ ਨੂੰ ਝਾੜ ਪਾਈ।
Advertisment
High Court issues notice to Punjab, CBI in Dera follower murder case ਪੰਜਾਬ 'ਚ ਹਜ਼ਾਰਾਂ ਕਰੋੜ ਦੇ ਡਰੱਗ ਰੈਕੇਟ ਮਾਮਲੇ ਦੀ ਸੁਣਵਾਈ 'ਤੇ ਹਾਈਕੋਰਟ ਨੇ ਸਰਕਾਰ ਨੂੰ ਕਿਹਾ ਕਿ ਅਸੀਂ ਹੈਰਾਨ ਹਾਂ ਕਿ ਸਰਕਾਰ ਨੇ ਇਸ 'ਤੇ ਕੋਈ ਕਾਰਵਾਈ ਕਿਉਂ ਨਹੀਂ ਕੀਤੀ, ਸਰਕਾਰ ਆਪਣੀ ਤਰਫੋਂ ਕਾਰਵਾਈ ਕਰ ਸਕਦੀ ਸੀ, ਇਸ 'ਤੇ ਕੋਈ ਰੋਕ ਨਹੀਂ ਸੀ। publive-image ਇਸ ਤੋਂ ਇਲਾਵਾ ਬਿਕਰਮਜੀਤ ਸਿੰਘ ਮਜੀਠੀਆ ਵੱਲੋਂ ਇਸ ਪੂਰੇ ਮਾਮਲੇ ਵਿੱਚ ਪੱਖ ਬਣਾਉਣ ਦੀ ਮੰਗ ਦਾ ਪੰਜਾਬ ਸਰਕਾਰ ਵੱਲੋਂ ਇੱਕ ਵਾਰ ਫਿਰ ਵਿਰੋਧ ਕੀਤਾ ਗਿਆ ਅਤੇ ਕਿਹਾ ਕਿ ਇਸ ਪੜਾਅ ’ਤੇ ਮਜੀਠੀਆ ਦਾ ਪੱਖ ਰੱਖਣਾ ਠੀਕ ਨਹੀਂ ਹੈ। ਹਾਈਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਹੁਣ ਇਸ ਮਾਮਲੇ ਦੀ ਸੁਣਵਾਈ 9 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਹੈ, ਅਗਲੀ ਸੁਣਵਾਈ 'ਤੇ ਹਾਈਕੋਰਟ ਫੈਸਲਾ ਕਰ ਸਕਦੀ ਹੈ ਕਿ ਹਾਈਕੋਰਟ 'ਚ ਰੱਖੀ ਸੀਲਬੰਦ ਰਿਪੋਰਟਾਂ ਨੂੰ ਖੋਲ੍ਹਣਾ ਹੈ ਜਾਂ ਨਹੀਂ। Punjab Haryana High Court, orbit buses बादल परिवार पंजाब हरियाणा हाईरकोर्ट ऑर्बिट बसें publive-image -PTC News-
punjab-government bikram-singh-majithia punjab-haryana-high-court drug-case
Advertisment

Stay updated with the latest news headlines.

Follow us:
Advertisment