Tue, Dec 23, 2025
Whatsapp

ਨਸ਼ੇ ਦੀ ਓਵਰਡੋਜ਼ ਕਾਰਨ ਇਕ ਹੋਰ ਨੌਜਵਾਨ ਉਤਰਿਆ ਮੌਤ ਦੇ ਘਾਟ

Reported by:  PTC News Desk  Edited by:  Joshi -- October 09th 2018 09:32 AM -- Updated: October 09th 2018 09:34 AM
ਨਸ਼ੇ ਦੀ ਓਵਰਡੋਜ਼ ਕਾਰਨ ਇਕ ਹੋਰ ਨੌਜਵਾਨ ਉਤਰਿਆ ਮੌਤ ਦੇ ਘਾਟ

ਨਸ਼ੇ ਦੀ ਓਵਰਡੋਜ਼ ਕਾਰਨ ਇਕ ਹੋਰ ਨੌਜਵਾਨ ਉਤਰਿਆ ਮੌਤ ਦੇ ਘਾਟ

ਨਸ਼ੇ ਦੀ ਓਵਰਡੋਜ਼ ਕਾਰਨ ਇਕ ਹੋਰ ਨੌਜਵਾਨ ਉਤਰਿਆ ਮੌਤ ਦੇ ਘਾਟ ਫਰੀਦਕੋਟ : ਪਿਛਲੇ ਕੁੱਝ ਸਮੇਂ ਤੋਂ ਪੰਜਾਬ 'ਚ ਨਸ਼ੇ ਦੀ ਆਮਦ ਵਧਦੀ ਜਾ ਰਹੀ ਹੈ। ਜਿਸ ਦੌਰਾਨ ਪੰਜਾਬ ਦੀ ਨੌਜਵਾਨ ਪੀੜੀ ਦਿਨੋ ਦਿਨ ਇਸ ਨਸ਼ੇ ਦੀ ਦਲਦਲ ਵਿੱਚ ਫਸਦੀ ਜਾ ਰਹੀ ਹੈ। ਨਸ਼ੇ ਦੇ ਕਾਰਨ ਹੁਣ ਤੱਕ ਅਨੇਕਾਂ ਹੀ ਨੌਜਵਾਨਾਂ ਨੇ ਆਪਣੀ ਜੀਵਨਲੀਲ੍ਹਾ ਸਮਾਪਤ ਕਰ ਲਈ ਹੈ। ਅਜਿਹਾ ਹੀ ਇਕ ਤਾਜ਼ਾ ਮਾਮਲਾ ਫਰੀਦਕੋਟ ਤੋਂ ਸਾਹਮਣੇ ਆਇਆ ਹੈ,  ਹੋਰ ਪੜ੍ਹੋ:ਭਿਆਨਕ ਅੱਗ ਹਾਦਸੇ ਦੇ ਪੀੜਤਾਂ ਦੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਗਈ ਪਹਿਲ ਦੀ ਚੁਫੇਰਿਓ ਸ਼ਲਾਘਾ ਜਿੱਥੇ ਨਸ਼ੇ ਦੀ ਓਵਰਡੋਜ਼ ਦੇ ਕਾਰਨ ਇਕ ਹੋਰ ਨੌਜਵਾਨ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਮ੍ਰਿਤਕ ਦੀ ਪਹਿਚਾਣ ਫਰੀਦਕੋਟ ਦੇ ਸੰਜੇ ਨਗਰ ਵਾਸੀ ਹਰਜਿੰਦਰ ਸਿੰਘ ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਮ੍ਰਿਤਕ ਦਾ ਵੱਡਾ ਭਰਾ ਵੀ ਨਸ਼ੇ ਦੀ ਓਵਰਡੋਜ਼ ਕਾਰਨ 2014 ਵਿਚ ਚੱਲ ਵਸਿਆ ਸੀ। -PTCNEWS


Top News view more...

Latest News view more...

PTC NETWORK
PTC NETWORK