Wed, Apr 24, 2024
Whatsapp

ਮਾਮਲਾ ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਤੱਕ ਨਗਰ ਕੀਰਤਨ ਕੱਢਣ ਦਾ , ਸਿਰਸਾ ਦੀ ਅਗਵਾਈ 'ਚ DSGMC ਦੇ ਵਫ਼ਦ ਨੇ ਪਾਕਿ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ

Written by  Shanker Badra -- June 12th 2019 02:20 PM
ਮਾਮਲਾ ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਤੱਕ ਨਗਰ ਕੀਰਤਨ ਕੱਢਣ ਦਾ , ਸਿਰਸਾ ਦੀ ਅਗਵਾਈ 'ਚ DSGMC ਦੇ ਵਫ਼ਦ ਨੇ ਪਾਕਿ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਮਾਮਲਾ ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਤੱਕ ਨਗਰ ਕੀਰਤਨ ਕੱਢਣ ਦਾ , ਸਿਰਸਾ ਦੀ ਅਗਵਾਈ 'ਚ DSGMC ਦੇ ਵਫ਼ਦ ਨੇ ਪਾਕਿ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਮਾਮਲਾ ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਤੱਕ ਨਗਰ ਕੀਰਤਨ ਕੱਢਣ ਦਾ , ਸਿਰਸਾ ਦੀ ਅਗਵਾਈ 'ਚ DSGMC ਦੇ ਵਫ਼ਦ ਨੇ ਪਾਕਿ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ:ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਮੰਗਲਵਾਰ ਨੂੰ ਪਾਕਿਸਤਾਨ ਦੇ ਹਾਈ ਕਮਿਸ਼ਨਰ ਨਾਲ ਮੁਲਾਕਾਤ ਕੀਤੀ।ਇਸ ਦੌਰਾਨ ਉਨ੍ਹਾਂ ਨੇ ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਤੱਕ ਨਗਰ ਕੀਰਤਨ ਕੱਢਣ ਲਈ ਪ੍ਰਵਾਨਗੀ ਦੀ ਮੰਗ ਕੀਤੀ ਹੈ। [caption id="attachment_305806" align="aligncenter" width="300"]DSGMC delegation High Commissioner of Pakistan Visit ਮਾਮਲਾ ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਤੱਕ ਨਗਰ ਕੀਰਤਨ ਕੱਢਣ ਦਾ , ਸਿਰਸਾ ਦੀ ਅਗਵਾਈ 'ਚ DSGMC ਦੇ ਵਫ਼ਦ ਨੇ ਪਾਕਿ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ[/caption] ਇਸ ਦੇ ਇਲਾਵਾ ਵਫਦ ਨੇ ਇਹ ਵੀ ਮੰਗ ਕੀਤੀ ਹੈ ਕਿ ਜੁਲਾਈ ਤੋਂ ਨਵੰਬਰ ਤੱਕ ਹਰ ਮਹੀਨੇ 500 ਤੋਂ 1000 ਵਿਅਕਤੀਆਂ ਦਾ ਜੱਥਾ ਪਾਕਿਸਤਾਨ ਭੇਜਣ ਦੀ ਵੀ ਪ੍ਰਵਾਨਗੀ ਦਿੱਤੀ ਜਾਵੇ। [caption id="attachment_305805" align="aligncenter" width="300"]DSGMC delegation High Commissioner of Pakistan Visit ਮਾਮਲਾ ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਤੱਕ ਨਗਰ ਕੀਰਤਨ ਕੱਢਣ ਦਾ , ਸਿਰਸਾ ਦੀ ਅਗਵਾਈ 'ਚ DSGMC ਦੇ ਵਫ਼ਦ ਨੇ ਪਾਕਿ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ[/caption] ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ , ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ,ਕੁਲਵੰਤ ਸਿੰਘ ਬਾਠ ਉਪ ਪ੍ਰਧਾਨ ,ਰਣਜੀਤ ਕੌਰ ਸੀਨੀਅਰ ਉਪ ਪ੍ਰਧਾਨ ਅਤੇ ਹਰਵਿੰਦਰ ਸਿੰਘ ਕੇ.ਪੀ ਜੁਆਇੰਟ ਸਕੱਤਰ ਮੌਜੂਦ ਸਨ। -PTCNews


Top News view more...

Latest News view more...