Sat, Apr 20, 2024
Whatsapp

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਰਜਕਾਰਨੀ ਦੀ ਅੱਜ ਹੋਵੇਗੀ ਚੋਣ

Written by  Jashan A -- March 15th 2019 08:22 AM
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਰਜਕਾਰਨੀ ਦੀ ਅੱਜ ਹੋਵੇਗੀ ਚੋਣ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਰਜਕਾਰਨੀ ਦੀ ਅੱਜ ਹੋਵੇਗੀ ਚੋਣ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਰਜਕਾਰਨੀ ਦੀ ਅੱਜ ਹੋਵੇਗੀ ਚੋਣ,ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀਆਂ ਚੋਣਾਂ ਅੱਜ ਹੋਣ ਜਾ ਰਹੀਆਂ ਹਨ। ਜਿਸ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਜ ਦਿੱਲੀ ਹਾਈਕੋਰਟ ਹਲਫ਼ਨਾਮਾ ਦਾਖਲ ਕਰੇਗੀ। [caption id="attachment_269761" align="aligncenter" width="300"]dsgmc ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਰਜਕਾਰਨੀ ਦੀ ਅੱਜ ਹੋਵੇਗੀ ਚੋਣ[/caption] ਦੱਸ ਦੇਈਏ ਕਿ ਬੀਤੇ ਦਿਨ ਦਿੱਲੀ ਹਾਈ ਕੋਰਟ ਨੇ ਇੱਕ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਸਟੇਅ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ।ਜਿਸ ਤੋਂ ਬਾਅਦ ਦਿੱਲੀ ਹਾਈਕੋਰਟ ਨੇ 15 ਮਾਰਚ ਨੂੰ ਚੋਣਾਂ ਕਰਵਾਉਣ ਦਾ ਹੁਕਮ ਦਿੱਤਾ ਹੈ। ਹੋਰ ਪੜ੍ਹੋ:ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸਾਹਿਬਜਾਦਿਆਂ ਦੀ ਯਾਦ ‘ਚ ਸਮਾਗਮ [caption id="attachment_269762" align="aligncenter" width="300"]dsgmc ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਰਜਕਾਰਨੀ ਦੀ ਅੱਜ ਹੋਵੇਗੀ ਚੋਣ[/caption] ਜ਼ਿਕਰਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 9 ਮਾਰਚ ਨੂੰ ਹੋਣੀ ਸੀ।ਇਨ੍ਹਾਂ ਚੋਣਾਂ ‘ਤੇ ਰੋਕ ਲਗਾਉਣ ਲਈ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਅਤੇ ਦਿੱਲੀ ਹਾਈਕੋਰਟ ਵਿੱਚ ਵੱਖ -ਵੱਖ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ ਕਿ ਕਾਰਜਕਾਰਨੀ ਚੋਣਾਂ ਦਿੱਲੀ ਗੁਰਦੁਆਰਾ ਐਕਟ ਦੇ ਨਿਯਮਾਂ ਦੀ ਉਲੰਘਣਾ ਕਰਕੇ ਕਰਵਾਈਆਂ ਜਾ ਰਹੀਆਂ ਹਨ। -PTC News


Top News view more...

Latest News view more...