Sat, Apr 27, 2024
Whatsapp

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕਰਤਾਰਪੁਰ ਸਾਹਿਬ ਵਿਖੇ 100 ਕਮਰਿਆਂ ਦੀ ਸਰਾਂ ਬਣਾਉਣ ਦੀ ਪੇਸ਼ਕਸ਼

Written by  Shanker Badra -- November 28th 2018 12:48 PM -- Updated: November 28th 2018 12:55 PM
ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕਰਤਾਰਪੁਰ ਸਾਹਿਬ ਵਿਖੇ 100 ਕਮਰਿਆਂ ਦੀ ਸਰਾਂ ਬਣਾਉਣ ਦੀ ਪੇਸ਼ਕਸ਼

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕਰਤਾਰਪੁਰ ਸਾਹਿਬ ਵਿਖੇ 100 ਕਮਰਿਆਂ ਦੀ ਸਰਾਂ ਬਣਾਉਣ ਦੀ ਪੇਸ਼ਕਸ਼

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕਰਤਾਰਪੁਰ ਸਾਹਿਬ ਵਿਖੇ 100 ਕਮਰਿਆਂ ਦੀ ਸਰਾਂ ਬਣਾਉਣ ਦੀ ਪੇਸ਼ਕਸ਼:ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇੱਕ ਪੱਤਰ ਲਿਖਿਆ ਹੈ। DSGMC Kartarpur Sahib 100 ROOM SERAI OFFERS CONSTRUCTਜਿਸ ਵਿੱਚ ਦਿੱਲੀ ਕਮੇਟੀ ਨੇ ਕਰਤਾਰਪੁਰ ਸਾਹਿਬ ਵਿਖੇ 100 ਕਮਰਿਆਂ ਦੀ ਸਰਾਂ ਬਣਾਉਣ ਦੀ ਪੇਸ਼ਕਸ਼ ਕੀਤੀ ਹੈ। DSGMC Kartarpur Sahib 100 ROOM SERAI OFFERS CONSTRUCTਇਸ ਦੇ ਨਾਲ ਹੀ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਸ ਚੰਗੇ ਕੰਮ ਲਈ ਜ਼ਰੂਰੀ ਜ਼ਮੀਨ ਦੇਣ ਦੀ ਵੀ ਬੇਨਤੀ ਕੀਤੀ ਹੈ।ਉਨ੍ਹਾਂ ਨੇ ਦਿੱਲੀ ਵਿੱਚ ਪਾਕਿਸਤਾਨ ਤੋਂ ਵਿਸਥਾਪਿਤ ਹੋ ਕੇ ਆਏ ਬਹੁਤੇ ਸਿੱਖਾਂ ਦੇ ਵੱਸਣ ਦਾ ਹਵਾਲਾ ਦਿੱਤਾ ਹੈ। DSGMC Kartarpur Sahib 100 ROOM SERAI OFFERS CONSTRUCTਦੱਸ ਦੇਈਏ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਅੱਜ ਇਤਿਹਾਸਕ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖਿਆ ਜਾਵੇਗਾ।ਜਿਸ ਲਈ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ,ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ,ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ,ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਪਾਕਿਸਤਾਨ ਪੁੱਜ ਗਏ ਹਨ। -PTCNews


Top News view more...

Latest News view more...