Advertisment

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕਰਤਾਰਪੁਰ ਸਾਹਿਬ ਵਿਖੇ 100 ਕਮਰਿਆਂ ਦੀ ਸਰਾਂ ਬਣਾਉਣ ਦੀ ਪੇਸ਼ਕਸ਼

author-image
Shanker Badra
Updated On
New Update
ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕਰਤਾਰਪੁਰ ਸਾਹਿਬ ਵਿਖੇ 100 ਕਮਰਿਆਂ ਦੀ ਸਰਾਂ ਬਣਾਉਣ ਦੀ ਪੇਸ਼ਕਸ਼
Advertisment
ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕਰਤਾਰਪੁਰ ਸਾਹਿਬ ਵਿਖੇ 100 ਕਮਰਿਆਂ ਦੀ ਸਰਾਂ ਬਣਾਉਣ ਦੀ ਪੇਸ਼ਕਸ਼:ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇੱਕ ਪੱਤਰ ਲਿਖਿਆ ਹੈ। DSGMC Kartarpur Sahib 100 ROOM SERAI OFFERS CONSTRUCTਜਿਸ ਵਿੱਚ ਦਿੱਲੀ ਕਮੇਟੀ ਨੇ ਕਰਤਾਰਪੁਰ ਸਾਹਿਬ ਵਿਖੇ 100 ਕਮਰਿਆਂ ਦੀ ਸਰਾਂ ਬਣਾਉਣ ਦੀ ਪੇਸ਼ਕਸ਼ ਕੀਤੀ ਹੈ। DSGMC Kartarpur Sahib 100 ROOM SERAI OFFERS CONSTRUCTਇਸ ਦੇ ਨਾਲ ਹੀ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਸ ਚੰਗੇ ਕੰਮ ਲਈ ਜ਼ਰੂਰੀ ਜ਼ਮੀਨ ਦੇਣ ਦੀ ਵੀ ਬੇਨਤੀ ਕੀਤੀ ਹੈ।ਉਨ੍ਹਾਂ ਨੇ ਦਿੱਲੀ ਵਿੱਚ ਪਾਕਿਸਤਾਨ ਤੋਂ ਵਿਸਥਾਪਿਤ ਹੋ ਕੇ ਆਏ ਬਹੁਤੇ ਸਿੱਖਾਂ ਦੇ ਵੱਸਣ ਦਾ ਹਵਾਲਾ ਦਿੱਤਾ ਹੈ। DSGMC Kartarpur Sahib 100 ROOM SERAI OFFERS CONSTRUCTਦੱਸ ਦੇਈਏ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਅੱਜ ਇਤਿਹਾਸਕ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖਿਆ ਜਾਵੇਗਾ।ਜਿਸ ਲਈ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ,ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ,ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ,ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਪਾਕਿਸਤਾਨ ਪੁੱਜ ਗਏ ਹਨ। -PTCNews-
latest-news india-latest-news news-in-punjabi news-in-punjab kartarpur-sahib-corridor-news dsgmc-news
Advertisment

Stay updated with the latest news headlines.

Follow us:
Advertisment